ਪੰਜਾਬੀ ਤੇ ਸਰਦਾਰ ਕਦੇ ਦੇਸ਼ ਵਿਰੋਧੀ ਨਹੀਂ ਹੋ ਸਕਦੇ : ਦਿਲਜੀਤ ਦੋਸਾਂਝ  " /> ਧੜੱਲੇਦਾਰ ਬਿਊਰੋ

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ    ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ 'ਲੋਕ ਮਿਲਣੀ' ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ*    ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ    ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ   
ਪੰਜਾਬੀ ਤੇ ਸਰਦਾਰ ਕਦੇ ਦੇਸ਼ ਵਿਰੋਧੀ ਨਹੀਂ ਹੋ ਸਕਦੇ : ਦਿਲਜੀਤ ਦੋਸਾਂਝ
September 25, 2025
-

Bhavika / Chandigarh

ਧੜੱਲੇਦਾਰ ਬਿਊਰੋ

ਪੰਜਾਬੀ ਤੇ ਸਰਦਾਰ ਕਦੇ ਦੇਸ਼ ਵਿਰੋਧੀ ਨਹੀਂ ਹੋ ਸਕਦੇ : ਦਿਲਜੀਤ ਦੋਸਾਂਝ 

ਚੰਡੀਗੜ੍ਹ, 25 ਸਤੰਬਰ 2025 :

ਮਲੇਸ਼ੀਆ ਵਿੱਚ ਓਰਾ ਟੂਰ ਦੌਰਾਨ ਦਿਲਜੀਤ ਦੋਸਾਂਝ ਨੇ ‘ਸਰਦਾਰ ਜੀ 3’ ਦੇ ਵਿਵਾਦ ‘ਤੇ ਚੁੱਪੀ ਤੋੜਦਿਆਂ ਕਿਹਾ ਕਿ ਫਿਲਮ ਦੀ ਸ਼ੂਟਿੰਗ ਪਹਿਲਗਾਮ ਹਮਲੇ ਤੋਂ ਕਾਫੀ ਪਹਿਲਾਂ ਮੁਕੰਮਲ ਹੋ ਚੁੱਕੀ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਫਿਲਮ ਦਾ ਕਿਸੇ ਵੀ ਰਾਜਨੀਤਿਕ ਮਾਮਲੇ ਜਾਂ ਮੈਚ ਨਾਲ ਕੋਈ ਲੇਣਾ-ਦੇਣਾ ਨਹੀਂ ਹੈ ਅਤੇ ਉਹ ਹਮੇਸ਼ਾਂ ਭਾਰਤ ਦੇ ਨਾਲ ਖੜ੍ਹੇ ਹਨ।

ਦਿਲਜੀਤ ਨੇ ਕਿਹਾ ਕਿ ਪੰਜਾਬੀ ਅਤੇ ਸਿੱਖ ਕੌਮ ਕਦੇ ਦੇਸ਼ ਵਿਰੁੱਧ ਨਹੀਂ ਜਾ ਸਕਦੀ। ਉਨ੍ਹਾਂ ਪਹਿਲਗਾਮ ਹਮਲੇ ਦੀ ਨਿੰਦਾ ਕਰਦੇ ਹੋਏ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਵਿਵਾਦ ਉਸ ਵੇਲੇ ਵਧਿਆ ਜਦੋਂ ਇਹ ਖ਼ਬਰ ਸਾਹਮਣੇ ਆਈ ਕਿ ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੀ ਮੌਜੂਦਗੀ ਕਾਰਨ ਭਾਰਤ ਵਿੱਚ ਰਿਲੀਜ਼ ਰੋਕ ਦਿੱਤੀ ਗਈ।

Powered by Froala Editor


Recommended Posts