ਭਿਆਨਕ ਸੜਕ ਹਾ*ਦ*ਸੇ ਦਾ ਸ਼ਿਕਾਰ ਹੋਏ Rajvir Jawanda

" /> ਧੜੱਲੇਦਾਰ ਬਿਊਰੋ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਭਿਆਨਕ ਸੜਕ ਹਾ*ਦ*ਸੇ ਦਾ ਸ਼ਿਕਾਰ ਹੋਏ Rajvir Jawanda
September 27, 2025
-Rajvir-Jawanda

Bhavika / Chandigarh

ਧੜੱਲੇਦਾਰ ਬਿਊਰੋ

ਭਿਆਨਕ ਸੜਕ ਹਾ*ਦ*ਸੇ ਦਾ ਸ਼ਿਕਾਰ ਹੋਏ Rajvir Jawanda

ਚੰਡੀਗੜ੍ਹ 27 ਸਤੰਬਰ 2025 :

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਨਾਲ ਭਿਆਨਕ ਸੜਕ ਹਾਦਸਾ ਵਾਪਰਣ ਦੀ ਖ਼ਬਰ ਸਾਹਮਣੇ ਆਇ ਹੈ ਜਾਣਕਾਰੀ ਅਨੁਸਾਰ ਓਹੋ ਮੋਟਰਸਾਈਕਲ ’ਤੇ ਸਵਾਰ ਹੋ ਕੇ ਬੱਦੀ ਤੋਂ ਸ਼ਿਮਲਾ ਜਾ ਰਹੇ ਸੀ ਕਿ ਰਸਤੇ ’ਚ ਅਚਾਨਕ ਹੀ ਓਹੋ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਅਕਸਰ ਓਹੋ ਆਪਣੇ ਮੋਟੋਰਸੀਕਲੇ ਉੱਤੇ ਸਫਰ ਕਰਦੇ ਰਹਿੰਦੇ ਹਨ, ਜਿਸਦੀ ਤਸਵੀਰਾਂ ਉਹਨਾਂ ਨੇ ਕਈ ਵਾਰ ਆਪਣੇ ਦਰਸ਼ਕਾਂ ਨਾਲ ਸਾਂਝੀ ਕੀਤੀ ਹੈ ਦੱਸ ਦਈਏ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਗੰਭੀਰ ਹਾਲਤ ’ਚ ਮੁਹਾਲੀ ਦੇ ਫੋਰਟਿਸ ਅਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਦੀ ਜਾਣਕਾਰੀ ਮਿਲਣ ਮਗਰੋਂ ਕੁਝ ਪੰਜਾਬੀ ਗਾਇਕ ਮੌਕੇ ਤੇ ਉਥੇ ਪੁਹੰਚੇ ਅਤੇ ਇਹਨਾਂ ਵਿਚ ਗਾਇਕ ਕੁਲਵਿੰਦਰ ਬਿੱਲਾ ਅਤੇ ਸੂਫੀ ਗਾਇਕ ਕੰਵਰ ਗਰੇਵਾਲ ਵੀ ਸ਼ਾਮਲ ਹਨ।

Powered by Froala Editor

Rajvir Jawanda


Recommended Posts