ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਪਿੰਡ ਪੌਨਾ ਵਿ " /> ਧੜੱਲੇਦਾਰ ਬਿਊਰੋ

ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਪਿੰਡ ਪੌਨਾ ਵਿੱਚ ਦਿੱਤੀ ਗਈ ਅੰਤਿਮ ਵਿਦਾਈ
October 9, 2025
-

S M Singh / Jagraon

ਧੜੱਲੇਦਾਰ ਬਿਊਰੋ

ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਪਿੰਡ ਪੌਨਾ ਵਿੱਚ ਦਿੱਤੀ ਗਈ ਅੰਤਿਮ ਵਿਦਾਈ

ਜਗਰਾਓਂ, 9 ਅਕਤੂਬਰ 2025 :

ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਰਾਜਵੀਰ ਜਵੰਦਾ ਦਾ ਅੱਜ ਪਿੰਡ ਪੌਨਾ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਦਿਲਾਵਰ ਨੇ ਚਿਤਾ ਨੂੰ ਅੱਗ ਦਿੱਤੀ ਅਤੇ ਘਰ ਦੇ ਨੇੜੇ ਮੈਦਾਨ ਵਿੱਚ ਅੰਤਿਮ ਵਿਦਾਇਗੀ ਮਨਾਈ ਗਈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬੀ ਸੰਗੀਤ ਉਦਯੋਗ ਦੀਆਂ ਮਸ਼ਹੂਰ ਹਸਤੀਆਂ, ਜਿਵੇਂ ਬੱਬੂ ਮਾਨ, ਕੰਵਰ ਗਰੇਵਾਲ ਅਤੇ ਮਨਕੀਰਤ ਔਲਖ ਆਦਿ, ਸ਼ਰਧਾਂਜਲੀ ਦੇਣ ਪਹੁੰਚੇ। ਇਸ ਮੌਕੇ ‘ਤੇ ਪਿੰਡ ਦੇ ਪ੍ਰਸ਼ੰਸਕਾਂ ਦੀ ਭੀੜ ਵੀ ਮੌਜੂਦ ਸੀ।

Powered by Froala Editor


Recommended Posts