ਰਾਜਵੀਰ " /> ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਰਾਜਵੀਰ ਜਵੰਦਾ ਦੇ ਅੰਤਿਮ ਸੰਸਕਾਰ ‘ਚ ਚੋਰੀ ਦਾ ਕਾਂਡ, ਕਈ ਗਾਇਕਾਂ ਦੇ ਮੋਬਾਈਲ ਗੁੰਮ
October 11, 2025
-

Bhavika / Ludhiana

ਧੜੱਲੇਦਾਰ ਬਿਊਰੋ

ਰਾਜਵੀਰ ਜਵੰਦਾ ਦੇ ਅੰਤਿਮ ਸੰਸਕਾਰ ‘ਚ ਚੋਰੀ ਦਾ ਕਾਂਡ, ਕਈ ਗਾਇਕਾਂ ਦੇ ਮੋਬਾਈਲ ਗੁੰਮ

ਲੁਧਿਆਣਾ, 11 ਅਕਤੂਬਰ 2025 :

ਲੁਧਿਆਣਾ ਦੇ ਪੋਨਾ ਪਿੰਡ ਵਿੱਚ 9 ਅਕਤੂਬਰ ਨੂੰ ਗਾਇਕ ਰਾਜਵੀਰ ਜਵੰਦਾ ਦੇ ਅੰਤਿਮ ਸੰਸਕਾਰ ਦੌਰਾਨ ਮੌਜੂਦ ਭੀੜ ਵਿੱਚੋਂ ਲਗਭਗ 150 ਲੋਕਾਂ ਦੇ ਮੋਬਾਈਲ ਚੋਰੀ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ, ਗਾਇਕ ਗਗਨ ਕੋਕਰੀ, ਜਸਬੀਰ ਜੱਸੀ ਅਤੇ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਫੋਨ ਵੀ ਗਾਇਬ ਹੋ ਗਏ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਸਿਰਫ਼ 8 ਤੋਂ 10 ਗੁੰਮ ਹੋਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ ਅਤੇ ਸਾਈਬਰ ਸੈੱਲ ਰਾਹੀਂ ਮਾਮਲੇ ਦੀ ਜਾਂਚ ਜਾਰੀ ਹੈ।

Powered by Froala Editor


Recommended Posts