ਪੰਜਾਬੀ ਇੰਡਸਟਰੀ " /> ਧੜੱਲੇਦਾਰ ਬਿਊਰੋ

ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਪੰਜਾਬੀ ਇੰਡਸਟਰੀ ਨੂੰ ਇਕ ਹੋਰ ਵੱਡਾ ਝੱਟਕਾ !
October 14, 2025
-

Bhavika / Jalandhar

ਧੜੱਲੇਦਾਰ ਬਿਊਰੋ

ਪੰਜਾਬੀ ਇੰਡਸਟਰੀ ਨੂੰ ਇਕ ਹੋਰ ਵੱਡਾ ਝੱਟਕਾ !

ਜਲੰਧਰ, 14 ਅਕਤੂਬਰ 2025 :

ਪੰਜਾਬੀ ਸੰਗੀਤ ਉਦਯੋਗ ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਗਾਇਕ ਖਾਨ ਸਾਬ ਦੇ ਪਿਤਾ ਇਕਬਾਲ ਮੁਹੰਮਦ (70) ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ, ਉਹ ਫਗਵਾੜਾ ਵਿੱਚ ਆਪਣੇ ਪੁੱਤਰ ਦੇ ਘਰ ਜਾ ਰਹੇ ਸਨ ਜਦੋਂ ਇਹ ਘਟਨਾ ਵਾਪਰੀ। ਉਨ੍ਹਾਂ ਦੀ ਦੇਹ ਪਿੰਡ ਭੰਡਾਲ ਦੋਨਾ ਲਿਜਾਈ ਗਈ, ਜਿੱਥੇ ਅੱਜ ਦੁਪਹਿਰ 12 ਵਜੇ ਨਮਾਜ਼-ਏ-ਜਨਾਜ਼ਾ ਹੋਵੇਗੀ। ਮਾਤਾ ਪਰਵੀਨ ਬੇਗਮ ਦੇ ਤਿੰਨ ਹਫ਼ਤੇ ਪਹਿਲਾਂ ਹੋਏ ਨਿਧਨ ਤੋਂ ਬਾਅਦ ਪਰਿਵਾਰ ਮੁੜ ਸੋਗ ਵਿੱਚ ਹੈ, ਜਦਕਿ ਪ੍ਰਸ਼ੰਸਕਾਂ ਅਤੇ ਸੰਗੀਤਕਾਰਾਂ ਨੇ ਗਹਿਰਾ ਦੁੱਖ ਜ਼ਾਹਿਰ ਕੀਤਾ ਹੈ।

Powered by Froala Editor


Recommended Posts