ਧੜੱਲੇਦਾਰ ਬਿਊਰੋ

ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ   
ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਪਿੰਡ ਪੋਨਾ ਵਿੱਚ ਦਿੱਤੀ ਗਈ ਅੰਤਿਮ ਵਿਦਾਈ
October 17, 2025
-

Bhavika / Jagraon

ਧੜੱਲੇਦਾਰ ਬਿਊਰੋ

ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਪਿੰਡ ਪੋਨਾ ਵਿੱਚ ਦਿੱਤੀ ਗਈ ਅੰਤਿਮ ਵਿਦਾਈ

ਜਗਰਾਉਂ, 17 ਅਕਤੂਬਰ 2025 :

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਜੱਦੀ ਪਿੰਡ ਪੋਨਾ ਵਿੱਚ ਅੱਜ ਉਨ੍ਹਾਂ ਦੇ ਭੋਗ ਅਤੇ ਅੰਤਿਮ ਅਰਦਾਸ ਹੋਈ, ਜਿਸ ਵਿੱਚ ਪਰਿਵਾਰ, ਦੋਸਤਾਂ ਅਤੇ ਪੰਜਾਬੀ ਸੰਗੀਤ ਜਗਤ ਦੀਆਂ ਕਈ ਪ੍ਰਸਿੱਧ ਹਸਤੀਆਂ ਨੇ ਹਾਜ਼ਰੀ ਭਰੀ। ਧੀ ਅਮਾਨਤ ਕੌਰ ਨੇ ਭਾਵੁਕ ਹੋ ਕੇ ਕਿਹਾ ਕਿ “ਮੇਰੇ ਪਿਤਾ ਮੇਰੇ ਹੀਰੋ ਸਨ, ਹੁਣ ਉਹ ਮੇਰੇ ਕੋਲ ਨਹੀਂ ਹਨ।” ਜਵੰਦਾ ਦੀ ਭੈਣ ਕਮਲਜੀਤ ਕੌਰ ਨੇ ਵੀ ਅੱਖਾਂ ਭਰੀਆਂ ਹੋਈਆਂ ਕਹਿਆ ਕਿ “ਉਹ ਮੇਰੇ ਲਈ ਪਿਤਾ ਵਰਗੇ ਸਨ।” ਇਸ ਮੌਕੇ ‘ਤੇ ਵਿਕਰਮ ਸਾਹਨੀ ਨੇ ਐਲਾਨ ਕੀਤਾ ਕਿ ਜਵੰਦਾ ਦੀ ਪਤਨੀ ਨੂੰ ਸਰਕਾਰੀ ਨੌਕਰੀ ਤੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਸਰਕਾਰ ਚੁੱਕੇਗੀ। ਕਲਾਕਾਰਾਂ ਨੇ ਕਿਹਾ ਕਿ ਰਾਜਵੀਰ ਦੀ ਮੌਤ ਨਾਲ ਸੰਗੀਤ ਜਗਤ ਨੇ ਇੱਕ ਚਮਕਦਾ ਤਾਰਾ ਗਵਾ ਦਿੱਤਾ ਹੈ।

Powered by Froala Editor


Recommended Posts