ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਨਹੀਂ ਰਹੇ ਮਸ਼ਹੂਰ ਅਦਾਕਾਰ ਸਤੀਸ਼ ਸ਼ਾਹ !
October 25, 2025
-

S M Singh / Hyderabad

ਧੜੱਲੇਦਾਰ ਬਿਊਰੋ

ਨਹੀਂ ਰਹੇ ਮਸ਼ਹੂਰ ਅਦਾਕਾਰ ਸਤੀਸ਼ ਸ਼ਾਹ !

ਹੈਦਰਾਬਾਦ, 25 ਅਕਤੂਬਰ 2025 :

ਬਾਲੀਵੁੱਡ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ — ਪ੍ਰਸਿੱਧ ਕਾਮੇਡੀਅਨ ਅਤੇ ਅਦਾਕਾਰ ਸਤੀਸ਼ ਸ਼ਾਹ ਦਾ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਕਿਡਨੀ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਦੋਸਤ ਅਸ਼ੋਕ ਪੰਡਿਤ ਨੇ ਇਹ ਖ਼ਬਰ ਸਾਂਝੀ ਕਰਦੇ ਹੋਏ ਕਿਹਾ ਕਿ ਸਤੀਸ਼ ਨੂੰ ਕਿਡਨੀ ਫੇਲ੍ਹ ਹੋਣ ਕਾਰਨ ਹਸਪਤਾਲ ਲਿਜਾਇਆ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ 26 ਅਕਤੂਬਰ ਨੂੰ ਬਾਂਦਰਾ ਸ਼ਮਸ਼ਾਨਘਾਟ ਵਿੱਚ ਹੋਵੇਗਾ।

Powered by Froala Editor


Recommended Posts