20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ   
ਅਦਾਕਾਰ ਧਰਮਿੰਦਰ ਦੀ ਮੌਤ ਦੀ ਖ਼ਬਰ ਨਿੱਕਲੀ ਝੂਠੀ
November 11, 2025
-

Rajni / New Delhi

Reporter..Rajni ਅਦਾਕਾਰ ਧਰਮਿੰਦਰ ਦੀ ਮੌਤ ਦੀ ਖ਼ਬਰ ਨਿੱਕਲੀ ਝੂਠੀ ਨਵੀਂ ਦਿੱਲੀ, 11 ਨਵੰਬਰ 2025 : ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਮੌਤ ਦੀਆਂ ਖਬਰਾਂ ਨੂੰ ਹੇਮਾ ਮਾਲਿਨੀ ਨੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵੱਲੋਂ ਅਜਿਹੀਆਂ ਅਫਵਾਹਾਂ ਫੈਲਾਉਣਾ ਗੈਰਜ਼ਿੰਮੇਵਾਰੀ ਹੈ ਅਤੇ ਇਹ ਪਰਿਵਾਰ ਦੀ ਨਿੱਜਤਾ ਨਾਲ ਖਿਲਵਾਰ ਹੈ। ਈਸ਼ਾ ਦੇਓਲ ਨੇ ਵੀ ਸਪਸ਼ਟ ਕੀਤਾ ਕਿ ਧਰਮਿੰਦਰ ਦੀ ਤਬੀਅਤ ਸਥਿਰ ਹੈ ਤੇ ਉਹ ਧੀਰੇ-ਧੀਰੇ ਠੀਕ ਹੋ ਰਹੇ ਹਨ। ਦੋਹਾਂ ਨੇ ਜਨਤਾ ਨੂੰ ਬੇਨਤੀ ਕੀਤੀ ਹੈ ਕਿ ਝੂਠੀਆਂ ਖਬਰਾਂ ‘ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਉਨ੍ਹਾਂ ਦੀ ਸਿਹਤਮੰਦੀ ਲਈ ਦੁਆ ਕੀਤੀ ਜਾਵੇ।


Recommended Posts