ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਅਦਾਕਾਰ ਧਰਮਿੰਦਰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਘਰ ਵਾਪਸ
November 12, 2025
-

Rajni / Mumbai

ਧੜੱਲੇਦਾਰ ਬਿਊਰੋ ਅਦਾਕਾਰ ਧਰਮਿੰਦਰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਘਰ ਵਾਪਸ ਮੁੰਬਈ, 12 ਨਵੰਬਰ 2025 : ਅਦਾਕਾਰ ਧਰਮਿੰਦਰ ਨੂੰ ਸਿਹਤ ਵਿੱਚ ਸੁਧਾਰ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਤੋਂ ਅੱਜ ਸਵੇਰੇ ਛੁੱਟੀ ਮਿਲ ਗਈ। ਡਾ. ਪ੍ਰਤੀਕ ਸਮਦਾਨੀ ਨੇ ਦੱਸਿਆ ਕਿ ਹੁਣ ਉਨ੍ਹਾਂ ਦਾ ਇਲਾਜ ਘਰ ‘ਤੇ ਹੀ ਕੀਤਾ ਜਾਵੇਗਾ। ਧਰਮਿੰਦਰ ਪਿਛਲੇ ਕੁਝ ਹਫ਼ਤਿਆਂ ਤੋਂ ਵਾਰ-ਵਾਰ ਹਸਪਤਾਲ ਆਉਂਦੇ-ਜਾਂਦੇ ਰਹੇ ਸਨ। ਛੁੱਟੀ ਮਿਲਣ ਤੋਂ ਬਾਅਦ, ਪੁਲਿਸ ਨੇ ਜੁਹੂ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ ਤਾਂ ਜੋ ਭੀੜ ਨਾ ਇਕੱਠੀ ਹੋਵੇ।


Recommended Posts