ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
Nri ਔਰਤ ਨਾਲ ਧੋਖਾਧੜੀ ਮਾਮਲੇ ‘ਚ ਗਾਇਕ ਹਸਨ ਮਾਣਕ ਗ੍ਰਿਫ਼ਤਾਰ
November 14, 2025
Nri-

S M Singh / Kapurthala

ਧੜੱਲੇਦਾਰ ਬਿਊਰੋ NRI ਔਰਤ ਨਾਲ ਧੋਖਾਧੜੀ ਮਾਮਲੇ ‘ਚ ਗਾਇਕ ਹਸਨ ਮਾਣਕ ਗ੍ਰਿਫ਼ਤਾਰ ਕਪੂਰਥਲਾ, 14 ਨਵੰਬਰ 2025 : ਕਪੂਰਥਲਾ ਦੇ ਗਾਇਕ ਹਸਨ ਮਾਣਕ ਨੂੰ ਇੱਕ ਐਨਆਰਆਈ ਔਰਤ ਨਾਲ ਧੋਖੇਬਾਜ਼ੀ ਦੇ ਮਾਮਲੇ ਵਿੱਚ ਪੁਲਿਸ ਨੇ ਕਾਬੂ ਕਰ ਲਿਆ ਹੈ। ਫਗਵਾੜਾ ਸਿਟੀ ਥਾਣੇ ਨੇ ਦੱਸਿਆ ਕਿ ਗਾਇਕ ‘ਤੇ ਬਿਨਾਂ ਤਲਾਕ ਲਏ ਦੂਜਾ ਵਿਆਹ ਕਰਨ ਅਤੇ ਔਰਤ ਦੇ ਗਹਿਣੇ ਵੇਚਣ ਦੇ ਦੋਸ਼ ਹਨ। ਇਹ ਮਾਮਲਾ ਮਈ 2025 ਵਿੱਚ ਦਰਜ ਹੋਇਆ ਸੀ। ਪੁਲਿਸ ਉਸਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਨਾਮਜ਼ਦ ਵਿਅਕਤੀਆਂ ਨੂੰ ਵੀ ਲੱਭ ਰਹੀ ਹੈ। ਹਸਨ ਮਾਣਕ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

Nri


Recommended Posts