ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਊਨਾ ਸ਼ੋਅ ‘ਚ ਬੱਬੂ ਮਾਨ ਖ਼ਿਲਾਫ਼ ਧਾਰਮਿਕ ਅਪਮਾਨ ਦੇ ਦੋਸ਼
November 18, 2025
-

Rajni / Ludhiana

Reporter..Rajni ਊਨਾ ਸ਼ੋਅ ‘ਚ ਬੱਬੂ ਮਾਨ ਖ਼ਿਲਾਫ਼ ਧਾਰਮਿਕ ਅਪਮਾਨ ਦੇ ਦੋਸ਼ ਲੁਧਿਆਣਾ, 18 ਨਵੰਬਰ 2025 : ਹਿਮਾਚਲ ਦੇ ਊਨਾ ਵਿੱਚ ਬੱਬੂ ਮਾਨ ਦਾ ਸ਼ੋਅ ਵੱਡੇ ਵਿਵਾਦ ਵਿੱਚ ਫੱਸ ਗਿਆ ਹੈ। ਹਿੰਦੂ ਸੰਗਠਨਾਂ ਦਾ कहना ਹੈ ਕਿ ਮਾਂ ਚਿੰਤਪੁਰਨੀ ਦੀ ਜੋਤ ਨਾਲ ਬਣੇ ਸਟੇਜ ‘ਤੇ ਗਾਇਕ ਨੇ ਹਥਿਆਰਾਂ ਅਤੇ ਸ਼ਰਾਬ ਨਾਲ ਜੁੜੇ ਗੀਤ ਗਾ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ। ਲੁਧਿਆਣਾ ਦੇ ਧਾਰਮਿਕ ਗਰੁੱਪਾਂ ਨੇ ਡੀਸੀ ਕੋਲ ਸ਼ਿਕਾਇਤ ਦਾਇਰ ਕਰਕੇ ਬੱਬੂ ਮਾਨ ਅਤੇ ਸ਼ੋਅ ਪ੍ਰਬੰਧਕਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।


Recommended Posts