ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਪੰਜਾਬੀ ਗਾਇਕ ਹਰਮਨ ਸਿੱਧੂ ਸੜਕ ਹਾਦਸੇ ਵਿੱਚ ਦਮ ਤੋੜ ਗਏ
November 22, 2025
-

Bhavika / Mansa

ਧੜੱਲੇਦਾਰ ਬਿਊਰੋ ਪੰਜਾਬੀ ਗਾਇਕ ਹਰਮਨ ਸਿੱਧੂ ਸੜਕ ਹਾਦਸੇ ਵਿੱਚ ਦਮ ਤੋੜ ਗਏ ਮਾਨਸਾ, 22 ਨਵੰਬਰ 2025 : ਪੰਜਾਬੀ ਗਾਇਕ ਹਰਮਨ ਸਿੱਧੂ ਦੀ ਬੀਤੀ ਰਾਤ ਇੱਕ ਸੜਕ ਹਾਦਸੇ ਵਿੱਚ ਜਾਨ ਚਲੀ ਗਈ। ਰਾਤ ਕਰੀਬ 12 ਵਜੇ ਉਸਦੀ ਕਾਰ ਟਰੱਕ ਨਾਲ ਟਕਰਾਈ ਅਤੇ ਉਹ ਮੌਕੇ ‘ਤੇ ਹੀ ਦਮ ਤੋੜ ਗਿਆ। ਮਾਨਸਾ ਪੁਲਿਸ ਨੇ ਲਾਸ਼ ਨੂੰ ਹਸਪਤਾਲ ਭੇਜਿਆ ਅਤੇ ਪਰਿਵਾਰ ਨੂੰ ਸੂਚਿਤ ਕੀਤਾ। ਅੰਤਿਮ ਸਸਕਾਰ ਅੱਜ ਪਿੰਡ ਖਿਆਲਾ ਵਿੱਚ ਹੋ ਰਿਹਾ ਹੈ। ਇਸ ਖ਼ਬਰ ਨਾਲ ਸੰਗੀਤ ਜਗਤ ਵਿੱਚ ਗਮ ਦੀ ਲਹਿਰ ਹੈ। ਹਰਮਨ ਸਿੱਧੂ ਇੱਕ ਸਮੇਂ ਆਪਣੇ ਦੋਗਾਣੇ ਗੀਤਾਂ ਨਾਲ ਕਾਫ਼ੀ ਮਸ਼ਹੂਰ ਸੀ ਅਤੇ “ਪੇਪਰ ਤੇ ਪਿਆਰ” ਵਰਗੀਆਂ ਕੈਸੇਟਾਂ ਨੇ ਉਸਨੂੰ ਘਰ-ਘਰ ਜਾਣ ਪਛਾਣ ਦਵਾਈ ਸੀ।


Recommended Posts