ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਪੁਰਾਣੀ ਮਸਜਿਦ ਵਿੱਚ ਗੁਪਤ ਸ਼ੂਟਿੰਗ ਦਾ ਦੋਸ਼, ਸੋਨਮ ਬਾਜਵਾ ‘ਤੇ ਵਿਰੋਧ
November 24, 2025
-

Bhavika / Ludhiana

ਧੜੱਲੇਦਾਰ ਬਿਊਰੋ ਪੁਰਾਣੀ ਮਸਜਿਦ ਵਿੱਚ ਗੁਪਤ ਸ਼ੂਟਿੰਗ ਦਾ ਦੋਸ਼, ਸੋਨਮ ਬਾਜਵਾ ‘ਤੇ ਵਿਰੋਧ ਲੁਧਿਆਣਾ, 24 ਨਵੰਬਰ 2025 : ਪੰਜਾਬੀ ਅਦਾਕਾਰਾ ਸੋਨਮ ਬਾਜਵਾ ਦਾ ਨਾਮ ਇੱਕ ਨਵੇਂ ਵਿਵਾਦ ਨਾਲ ਜੋੜਿਆ ਜਾ ਰਿਹਾ ਹੈ। ਦਾਅਵਾ ਹੈ ਕਿ ਉਸਦੀ ਆਉਣ ਵਾਲੀ ਫਿਲਮ ਦਾ ਇੱਕ ਹਿੱਸਾ ਸਰਹਿੰਦ ਦੀ ਇੱਕ ਪੁਰਾਣੀ ਮਸਜਿਦ ਵਿੱਚ ਬਿਨਾਂ ਜ਼ਰੂਰੀ ਮਨਜ਼ੂਰੀ ਦੇ ਫਿਲਮਾਇਆ ਗਿਆ। ਮੁਸਲਿਮ ਧਾਰਮਿਕ ਮੁਖੀਆਂ ਨੇ ਇਸਨੂੰ ਮਸਜਿਦ ਦੀ ਪਵਿੱਤਰਤਾ ਨਾਲ ਛੇੜਛਾੜ ਦੱਸਦੇ ਹੋਏ ਨਾਰਾਜ਼ਗੀ ਜਤਾਈ ਹੈ। ਖਬਰ ਹੈ ਕਿ ਫਿਲਮ ਯੂਨਿਟ ਨੇ ਮਸਜਿਦ ਦੇ ਅੰਦਰਲੇ ਹਿੱਸਿਆਂ ਨੂੰ ਦ੍ਰਿਸ਼ਾਂ ਵਿੱਚ ਵਰਤਿਆ, ਜਿਸ ਕਾਰਨ ਭਾਵਨਾਵਾਂ ਭੜਕੀ ਹਨ। ਇਸ ਮਾਮਲੇ ‘ਤੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਅੱਜ ਜਾਮਾ ਮਸਜਿਦ ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਕਰਨਗੇ।


Recommended Posts