*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਨਹੀਂ ਰਹੇ ਲੋਕਾਂ ਦੇ ਚਹਿਤੇ ਅਤੇ ਦਿੱਗਜ ਅਦਾਕਾਰ ਧਰਮਿੰਦਰ
November 24, 2025
-

S M Singh / Mumbai

ਧੜੱਲੇਦਾਰ ਬਿਊਰੋ ਨਹੀਂ ਰਹੇ ਲੋਕਾਂ ਦੇ ਚਹਿਤੇ ਅਤੇ ਦਿੱਗਜ ਅਦਾਕਾਰ ਧਰਮਿੰਦਰ ਮੁੰਬਈ, 24 ਨਵੰਬਰ 2025 : ਦਿੱਗਜ ਅਦਾਕਾਰ ਧਰਮਿੰਦਰ ਦੇ ਦੇਹਾਂਤ ਦੀ ਖ਼ਬਰ ਆਈਏਐਨਐਸ ਨੇ ਜਾਰੀ ਕੀਤੀ ਹੈ, ਜਿਸ ਮੁਤਾਬਕ 89 ਸਾਲ ਦੀ ਉਮਰ ਵਿੱਚ ਉਹ ਸੋਮਵਾਰ ਦੁਪਹਿਰ ਆਪਣੇ ਘਰ ਵਿੱਚ ਚਲਾਣਾ ਕਰ ਗਏ। ਹਾਲ ਹੀ ਵਿੱਚ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਗਲਤ ਅਫਵਾਹਾਂ ਵੀ ਫੈਲੀਆਂ ਸਨ, ਜਿਨ੍ਹਾਂ ਨੂੰ ਪਰਿਵਾਰ ਨੇ ਰੱਦ ਕੀਤਾ ਸੀ। ਧਰਮਿੰਦਰ ਕੁਝ ਦਿਨ ਪਹਿਲਾਂ ਬ੍ਰੀਚ ਕੈਂਡੀ ਹਸਪਤਾਲ ‘ਚ ਦਾਖਲ ਰਹੇ ਸਨ ਅਤੇ ਵੈਂਟੀਲੇਟਰ ਸਹਾਇਤਾ ਤੋਂ ਬਾਅਦ ਹਰਾਜ਼ਤ ਕੀਤੇ ਗਏ ਸਨ।


Recommended Posts