ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ    
ਧਰਮਿੰਦਰ ਦੇ ਦੇਹਾਂਤ ‘ਤੇ ਫਿਲਮ ਇੰਡਸਟਰੀ ਵਿੱਚ ਸ਼ੋਕ, ਮਾਧੁਰੀ ਦੀਕਸ਼ਿਤ ਹੋਈ ਭਾਵੁਕ
December 2, 2025
-

S M Singh / Mumbai

ਧੜੱਲੇਦਾਰ ਬਿਊਰੋ ਧਰਮਿੰਦਰ ਦੇ ਦੇਹਾਂਤ ‘ਤੇ ਫਿਲਮ ਇੰਡਸਟਰੀ ਵਿੱਚ ਸ਼ੋਕ, ਮਾਧੁਰੀ ਦੀਕਸ਼ਿਤ ਹੋਈ ਭਾਵੁਕ ਮੁੰਬਈ, 2 ਦਸੰਬਰ 2025 : ਬਾਲੀਵੁੱਡ ਅਦਾਕਾਰ ਧਰਮਿੰਦਰ ਦੇ ਦੇਹਾਂਤ ਤੋਂ ਬਾਅਦ ਫਿਲਮ ਉਦਯੋਗ ਵਿੱਚ ਸ਼ੋਕ ਦਾ ਮਾਹੌਲ ਹੈ। ਉਹਨਾਂ ਦੀ ਯਾਦ ਵਿੱਚ ਕਈ ਸਿਤਾਰੇ ਭਾਵੁਕ ਹੋ ਰਹੇ ਹਨ। ਮਾਧੁਰੀ ਦੀਕਸ਼ਿਤ ਨੇ ਵੀ ਇੱਕ ਇੰਟਰਵਿਊ ਵਿੱਚ ਧਰਮਿੰਦਰ ਨਾਲ ਕੰਮ ਦੇ ਤਜਰਬੇ ਸਾਂਝੇ ਕੀਤੇ ਤੇ ਉਹਨਾਂ ਨੂੰ ਬਹੁਤ ਹੀ ਸਰੀਫ਼ ਤੇ ਬੇਹੱਦ ਹਨਸਮ ਵਿਅਕਤੀ ਕਰਾਰ ਦਿੱਤਾ। ਮਾਧੁਰੀ ਨੇ ਕਿਹਾ ਕਿ ਉਹਨਾਂ ਦੀਆਂ ਮੁਲਾਕਾਤਾਂ ਹਮੇਸ਼ਾ ਖਾਸ ਰਹੀਆਂ ਤੇ “ਪਲ ਪਲ ਦਿਲ ਕੇ ਪਾਸ” ਉਹਨਾਂ ਦਾ ਮਨਪਸੰਦ ਗੀਤ ਹੈ। ਦੋਵੇਂ ਨੇ ਕਈ ਫਿਲਮਾਂ ਵਿੱਚ ਇਕੱਠੇ ਸਕਰੀਨ ਸਾਂਝੀ ਕੀਤੀ ਹੈ। ਧਰਮਿੰਦਰ ਦੀ ਆਖਰੀ ਫਿਲਮ ‘ਇੱਕੀਸ’ ਆਉਣ ਵਾਲੇ ਕਰਿਸਮਸ ‘ਤੇ ਰਿਲੀਜ਼ ਹੋਵੇਗੀ। ਇਸੇ ਦੌਰਾਨ ਮਾਧੁਰੀ ਨੇ ਆਪਣੀ ਨਵੀਂ ਵੈੱਬ ਸੀਰੀਜ਼ ‘ਮਿਸਿਜ਼ ਦੇਸ਼ਪਾਂਡੇ’ ਬਾਰੇ ਵੀ ਦੱਸਿਆ, ਜਿਸ ਵਿੱਚ ਉਹ ਇੱਕ ਸੀਰੀਅਲ ਕਿਲਰ ਦੇ ਰੂਪ ਵਿੱਚ ਨਜ਼ਰ ਆਏਗੀ।


Recommended Posts