ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ   
ਪਟਿਆਲਾ ‘ਚ ਦਿਲਜੀਤ ਦੋਸਾਂਝ ਦੀ ਫਿਲਮ ਸ਼ੂਟਿੰਗ ਦੌਰਾਨ ਬਾਜ਼ਾਰ ‘ਚ ਹੰਗਾਮਾ
December 9, 2025
-

S M Singh / Patiala

Reporter..S M Singh ਪਟਿਆਲਾ ‘ਚ ਦਿਲਜੀਤ ਦੋਸਾਂਝ ਦੀ ਫਿਲਮ ਸ਼ੂਟਿੰਗ ਦੌਰਾਨ ਬਾਜ਼ਾਰ ‘ਚ ਹੰਗਾਮਾ ਪਟਿਆਲਾ, 9 ਦਸੰਬਰ 2025 : ਪਟਿਆਲਾ ਦੇ ਬਾਂਸਾਂ ਵਾਲੇ ਬਾਜ਼ਾਰ ਵਿੱਚ ਮੰਗਲਵਾਰ ਨੂੰ ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਦੀ ਸ਼ੂਟਿੰਗ ਦੌਰਾਨ ਤਣਾਅ ਬਣ ਗਿਆ। ਸਥਾਨਕ ਵਪਾਰੀਆਂ ਨੇ ਇਲਜ਼ਾਮ ਲਾਇਆ ਕਿ ਬਿਨਾਂ ਸੂਚਨਾ ਬਾਜ਼ਾਰ ਸੀਲ ਕਰ ਕੇ ਦੁਕਾਨਾਂ ਦੇ ਅਸਲੀ ਬੋਰਡ ਹਟਾਏ ਗਏ ਅਤੇ ਉਨ੍ਹਾਂ ਦੀ ਜਗ੍ਹਾ ਉਰਦੂ ਬੋਰਡ ਲਗਾ ਦਿੱਤੇ ਗਏ। ਦੁਕਾਨਦਾਰਾਂ ਨੂੰ ਸਵੇਰੇ ਆਪਣੀਆਂ ਦੁਕਾਨਾਂ ਤੱਕ ਜਾਣ ਵੀ ਨਹੀਂ ਦਿੱਤਾ ਗਿਆ, ਜਿਸ ਕਰਕੇ ਸਾਰਾ ਬਾਜ਼ਾਰ ਬੰਦ ਰਿਹਾ। ਛੱਤਾਂ ‘ਤੇ ਬਿਨਾਂ ਆਗਿਆ ਚੜ੍ਹਨ ਨੂੰ ਲੈ ਕੇ ਵੀ ਵਿਰੋਧ ਹੋਇਆ। ਹੰਗਾਮੇ ਦੌਰਾਨ ਦਿਲਜੀਤ ਆਪਣਾ ਸੀਨ ਮੁਕਾ ਕੇ ਚਲੇ ਗਏ, ਜਦੋਂਕਿ ਫਿਲਮ ਦੀ ਸ਼ੂਟਿੰਗ ਸ਼ਹਿਰ ਦੀਆਂ ਹੋਰ ਵਿਰਾਸਤੀ ਇਮਾਰਤਾਂ ਵਿੱਚ ਜਾਰੀ ਹੈ।


Recommended Posts