*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਨਹੀਂ ਰਹੇ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ
December 22, 2025
-

S M Singh / Jalandhar

ਧੜੱਲੇਦਾਰ ਬਿਊਰੋ ਨਹੀਂ ਰਹੇ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਜਲੰਧਰ, 22 ਦਸੰਬਰ 2025 : ਪੰਜਾਬੀ ਸੂਫ਼ੀ ਸੰਗੀਤ ਦੇ ਮਸ਼ਹੂਰ ਉਸਤਾਦ ਪੂਰਨ ਸ਼ਾਹ ਕੋਟੀ ਜੀ ਅੱਜ ਦੇਹਾਂਤ ਕਰ ਗਏ, ਜਿਸ ਨਾਲ ਸੰਗੀਤ ਜਗਤ ਵਿੱਚ ਗਹਿਰਾ ਸੋਗ ਛਾ ਗਿਆ। ਉਨ੍ਹਾਂ ਨੇ ਆਪਣੀ ਜ਼ਿੰਦਗੀ ਪੰਜਾਬੀ ਸੱਭਿਆਚਾਰ ਅਤੇ ਰੂਹਾਨੀ ਗਾਇਕੀ ਨੂੰ ਸਮਰਪਿਤ ਕੀਤੀ ਅਤੇ ਹੰਸ ਰਾਜ ਹੰਸ, ਜਸਬੀਰ ਜੱਸੀ ਤੇ ਮਾਸਟਰ ਸਲੀਮ ਵਰਗੇ ਕਈ ਵੱਡੇ ਕਲਾਕਾਰ ਤਿਆਰ ਕੀਤੇ। ਉਨ੍ਹਾਂ ਦੀ ਸਾਦੀ ਪਰ ਆਤਮਕ ਗਾਇਕੀ ਨੇ ਪੀੜ੍ਹੀਆਂ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਫਿਲਮ ਤੇ ਸੰਗੀਤ ਇੰਡਸਟਰੀ ਵੱਲੋਂ ਡੂੰਘਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ।


Recommended Posts