ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਜਸਵਿੰਦਰ ਭੱਲਾ ਤੋਂ ਬਾਅਦ ਮਾਤਾ ਦਾ ਵੀ ਦਿਹਾਂਤ, ਪਰਿਵਾਰ ਸੋਗ ‘ਚ ਡੁੱਬਿਆ
January 28, 2026
-

S M Singh / Mohali

ਜਸਵਿੰਦਰ ਭੱਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਮਾਤਾ ਸਤਵੰਤ ਕੌਰ ਗਹਿਰੇ ਸਦਮੇ ਵਿੱਚ ਰਹਿਣ ਲੱਗ ਪਏ ਸੀ। ਮਾਂ-ਪੁੱਤ ਦਾ ਰਿਸ਼ਤਾ ਬਹੁਤ ਮਜ਼ਬੂਤ ਸੀ, ਜਿਸ ਕਰਕੇ ਇਹ ਵਿੱਛੋੜਾ ਉਹ ਸਹਾਰ ਨਾ ਸਕੇ। ਪੁੱਤ ਦੀ ਯਾਦ ਵਿੱਚ ਡੁੱਬੀ ਮਾਤਾ ਸਤਵੰਤ ਕੌਰ ਵੀ ਇਸ ਸੰਸਾਰ ਤੋਂ ਰੁਖਸਤ ਹੋ ਗਈ। ਪਰਿਵਾਰ ਲਈ ਇਹ ਦੂਜਾ ਵੱਡਾ ਦੁੱਖ ਬਣ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਲੋਂਗੀ ਵਿੱਚ ਕੀਤਾ ਜਾਵੇਗਾ।


Recommended Posts