ਬਟਾਲਾ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਲ ਵੈਨ ਨੂੰ ਮਾਰੀ ਟੱਕਰ, ਵੈਨ ਪਲਟੀ, 3 ਬੱਚੇ ਜ਼ਖ਼ਮੀ    ਪੰਜਾਬ ਸਰਕਾਰ ਦੀ ਨੌਜਵਾਨਾਂ ਲਈ ਵੱਡੀ ਪਹਿਲ, ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਇਨਾਮ    ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੀਆਰਪੀਐੱਫ ਜਵਾਨਾਂ 'ਤੇ ਅੰਨ੍ਹੇਵਾਹ ਫਾਇਰਿੰਗ, 3 ਜਵਾਨ ਜ਼ਖ਼ਮੀ; 2 ਦੀ ਹਾਲਤ ਗੰਭੀਰ    ਮਹਿੰਗਾਈ ਦੀ ਮਾਰ ਵਿਚਾਲੇ ਦੁੱਧ ਹੋਇਆ ਮਹਿੰਗਾ, ਮਦਰ ਡੇਅਰੀ ਨੇ 4 ਰੁਪਏ ਪ੍ਰਤੀ ਲਿਟਰ ਤੱਕ ਵਧਾਈਆਂ ਕੀਮਤਾਂ    ਹਵਾ ਪ੍ਰਦੂਸ਼ਣ ਕਾਰਨ 2023 ਵਿੱਚ ਭਾਰਤ 'ਚ ਹੋਈਆਂ ਕਰੀਬ 20 ਲੱਖ ਮੌਤਾਂ, ਕਾਂਗਰਸ ਨੇ ਨਵੇਂ 'ਕਲੀਨ ਏਅਰ ਐਕਟ' ਦੀ ਕੀਤੀ ਮੰਗ    ਇੰਦੌਰ 'ਚ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਲੈ ਕੇ ਵਿਵਾਦ, 4 ਗੀਤ ਗਾਉਣ 'ਤੇ ਲੱਗੀ ਪਾਬੰਦੀ; ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ    ਕਤਲ ਤੋਂ 26 ਦਿਨਾਂ ਬਾਅਦ ਅੱਜ ਹੋਵੇਗਾ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ, ਖੇਤਾਂ ਵਿੱਚ ਤਿਆਰੀਆਂ ਮੁਕੰਮਲ    ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ   
ਦਿਲਜੀਤ ਦੋਸਾਂਝ ਦਾ Aura India Tour 2026, 7 ਸ਼ਹਿਰਾਂ ’ਚ ਲੱਗੇਗਾ ਸੰਗੀਤ ਦਾ ਰੰਗ
October 4, 2026
Diljit-Dosanjh-Aura-India-Tour-2

ਦਿਲਜੀਤ ਦੋਸਾਂਝ ਦਾ Aura India Tour 2026, 7 ਸ਼ਹਿਰਾਂ ’ਚ ਲੱਗੇਗਾ ਸੰਗੀਤ ਦਾ ਰੰਗ

Prabhsimran Singh / India

ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਆਪਣੇ ‘Aura India Tour 2026’ ਨਾਲ ਭਾਰਤ ਦੇ 7 ਸ਼ਹਿਰਾਂ ਵਿੱਚ ਲਾਈਵ ਪਰਫਾਰਮ ਕਰਨਗੇ। ਟੂਰ ਦੀ ਸ਼ੁਰੂਆਤ 1 ਨਵੰਬਰ ਨੂੰ ਦਿੱਲੀ-NCR ਤੋਂ ਹੋਵੇਗੀ ਅਤੇ ਇਹ ਨਵੰਬਰ-ਦਸੰਬਰ ਦੌਰਾਨ ਚੱਲੇਗਾ। ਪੂਰਾ ਸ਼ਡਿਊਲ: ਦਿੱਲੀ-NCR — 1 ਨਵੰਬਰ ਇੰਦੌਰ — 15 ਨਵੰਬਰ ਅਹਿਮਦਾਬਾਦ — 21 ਨਵੰਬਰ ਮੁੰਬਈ — 27 ਨਵੰਬਰ ਬੈਂਗਲੁਰੂ — 29 ਨਵੰਬਰ ਲਖਨਊ — 5 ਦਸੰਬਰ ਚੰਡੀਗੜ੍ਹ — ਤਾਰੀਖ਼ ਦਾ ਐਲਾਨ ਬਾਅਦ ਵਿੱਚ ਟੂਰ ਦੀਆਂ ਟਿਕਟਾਂ BookMyShow ’ਤੇ ਉਪਲੱਬਧ ਹੋਣਗੀਆਂ। RuPay ਕ੍ਰੈਡਿਟ ਕਾਰਡ ਧਾਰਕਾਂ ਲਈ ਪ੍ਰੀ-ਸੇਲ 6 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਸ਼ੁਰੂ ਹੋਵੇਗੀ। ਦਿਲਜੀਤ ਇਸ ਦੌਰਾਨ ‘G.O.A.T.’, ‘ਇੱਕ ਕੁੜੀ’, ‘ਲਲਕਾਰਾ’, ‘ਲਵਰ’, ‘5 ਤਾਰਾ’, ‘ਕੇਸ’ ਅਤੇ ‘ਵਾਟਰ’ ਵਰਗੇ ਆਪਣੇ ਚਰਚਿਤ ਗੀਤ ਪੇਸ਼ ਕਰਨਗੇ। ਟੂਰ ਦਾ ਨਿਰਮਾਣ BookMyShow Live ਅਤੇ Live Nation ਵੱਲੋਂ ਸਾਂਝੇ ਤੌਰ ’ਤੇ ਕੀਤਾ ਜਾ ਰਿਹਾ ਹੈ।

Diljit Dosanjh Aura India Tour 2026 Punjabi Singer Punjabi Actor Diljit Concert India Tour Bookmyshow Live Nation Rupay Chandigarh Concert Entertainment News Punjabi News


Recommended Posts