ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ   
ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫੋਨ ਨੰ: 01672-232100, ਮੋਬਾਇਲ ਨੰ: 92566-16132 'ਤੇ ਕੀਤਾ ਜਾ ਸਕਦਾ ਹੈ ਸੰਪਰਕ
July 18, 2026
District-Child-Protection-Unit-D

Dharaledar Bureau / Punjab

ਸੰਗਰੂਰ, 18 ਜੁਲਾਈ ਰੇਲਵੇ ਪੁਲਿਸ ਫੋਰਸ, ਧੂਰੀ ਚੌਕੀ ਨੂੰ ਮਿਤੀ 12.07.2026 ਰਾਤ 11:50 ਵਜੇ ਧੂਰੀ ਰੇਲਵੇ ਸਟੇਸ਼ਨ ਤੋਂ ਇੱਕ ਬੱਚਾ ਲਵਾਰਿਸ ਹਾਲਤ ਵਿੱਚ ਮਿਲਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਸੰਗਰੂਰ, ਨਵਨੀਤ ਕੌਰ ਤੂਰ ਨੇ ਦੱਸਿਆ ਕਿ ਧੂਰੀ ਰੇਲਵੇ ਪੁਲਿਸ ਵੱਲੋਂ ਇਸ ਬੱਚੇ ਦੀ ਸ਼ਨਾਖਤ ਅਤੇ ਵਾਰਸਾਂ ਦੀ ਭਾਲ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸੰਗਰੂਰ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੁਆਰਾ ਦੱਸਿਆ ਗਿਆ ਕਿ ਬੱਚਾ ਦਿਮਾਗੀ ਤੌਰ 'ਤੇ ਬਿਮਾਰ ਹੈ, ਉਹ ਕੁਝ ਵੀ ਬੋਲ ਨਹੀਂ ਸਕਦਾ ਅਤੇ ਨਾ ਹੀ ਆਪਣਾ ਪਤਾ ਦੱਸ ਸਕਦਾ ਹੈ। ਜੇਕਰ ਕਿਸੇ ਨੂੰ ਇਸ ਬੱਚੇ ਬਾਰੇ ਪਤਾ ਹੋਵੇ ਤਾਂ ਉਹ ਇਸ ਬੱਚੇ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸੰਗਰੂਰ ਫੋਨ ਨੰ: 01672-232100, ਮੋਬਾਇਲ ਨੰ: 92566-16132 (ਰੁਪਿੰਦਰ ਸਿੰਘ) ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਬੱਚੇ ਦਾ ਹੁਲੀਆ:- ਨਾਂ:ਨਾਮਾਲੂਮ, ਉਮਰ: ਕਰੀਬ 10-11ਸਾਲ, ਰੰਗ: ਸਾਵਲਾ, ਵਾਲ: ਕਾਲੇ ਕੱਟੇ ਹੋਏ, ਚਿਹਰਾ: ਥੋੜ੍ਹਾ ਲੰਮਾ ਪਤਲਾ, ਬੁੱਲ੍ਹ ਪਤਲੇ, ਨੱਕ ਪਤਲਾ, ਕੱਪੜੇ: ਲਾਲ ਰੰਗ ਦੀ ਟੀ-ਸ਼ਰਟ ਅਤੇ ਕਾਲੀ ਲੋਅਰ ਪਾਈ ਹੋਈ ਹੈ।

District Child Protection Unit District Child Protection Unit Patiala Child Protection Helpline Child Safety Helpline Punjab Child Welfare Services Child Protection Services District Child Protection Office Child Rights Punjab Women And Child Development


Recommended Posts