ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ    ਭਗਵੰਤ ਮਾਨ ਨੇ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ, ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਦਿੱਤੀ ਸਲਾਹ    ਟਾਈਗਰ ਸ਼ਰਾਫ ਗੋਲੀਬਾਰੀ ਮਾਮਲੇ ’ਚ ਅਮਰੀਕਾ ’ਚ ਬੈਠੇ ਗੈਂਗਸਟਰ ਅਨਿਲ ਪੰਡਿਤ ਦਾ ਨਾਂ ਆਇਆ ਸਾਹਮਣੇ, ਬੌਲੀਵੁੱਡ ਨੂੰ ਦਿੱਤੀ ਧਮਕੀ    ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਮਾਮਲੇ ’ਚ ਵੱਡੀ ਕਾਰਵਾਈ, ਕੋਟਾ ’ਚੋਂ ਤਿੰਨ ਸ਼ੱਕੀ ਹਿਰਾਸਤ ’ਚ    ਝੋਟਾ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ‘ਆਪ’ ਵਿਧਾਇਕਾਂ ਦੀਆਂ ਰਿਹਾਇਸ਼ਾਂ ਦੇ ਬਾਹਰ ਪ੍ਰਦਰਸ਼ਨ, ਪੁਲੀਸ ਨਾਲ ਹੋਈਆਂ ਝੜਪਾਂ    ਗਿਆਨੇਸ਼ ਕੁਮਾਰ ਖ਼ਿਲਾਫ਼ Cjp ਦੇ ਅੰਦੋਲਨ ਨੂੰ ਟੱਕਰ ਦੇਣ ਲਈ ‘ਲਾਲ ਹਿੱਟ ਜਨਤਾ ਪਾਰਟੀ’ ਮੈਦਾਨ ’ਚ   
ਹੜਤਾਲ 'ਤੇ ਗਏ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਕਰੇਗੀ ਕਾਰਵਾਈ
August 27, 2026
-27-Punjab-Government-Employees-

ਨਰੂਲਾ / Chandigarh

ਚੰਡੀਗੜ੍ਹ, 27 ਅਗਸਤ: ਪੰਜਾਬ ਵਿੱਚ ਹੜਤਾਲ 'ਤੇ ਗਏ ਸਰਕਾਰੀ ਮੁਲਾਜ਼ਮਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਨੇ ਹੜਤਾਲ ਦੌਰਾਨ ਡਿਊਟੀ ਤੋਂ ਗੈਰ-ਹਾਜ਼ਰ ਰਹੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਰਕਾਰ ਨੇ ਵੱਖ-ਵੱਖ ਵਿਭਾਗਾਂ ਤੋਂ ਹੜਤਾਲ ਦੌਰਾਨ ਗੈਰ-ਹਾਜ਼ਰ ਰਹੇ ਕਰਮਚਾਰੀਆਂ ਦੀ ਵਿਸਥਾਰਤ ਸੂਚੀ ਮੰਗੀ ਹੈ। ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਸੂਚੀ ਤਿਆਰ ਕਰਕੇ ਸਰਕਾਰ ਕੋਲ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰੀ ਹਦਾਇਤਾਂ ਮੁਤਾਬਕ ਅਧਿਕਾਰੀਆਂ ਨੂੰ ਇਹ ਸੂਚੀ ਅੱਜ ਹੀ ਸੌਂਪਣੀ ਹੋਵੇਗੀ। ਸੂਚੀਆਂ ਪ੍ਰਾਪਤ ਹੋਣ ਤੋਂ ਬਾਅਦ ਸਰਕਾਰ ਗੈਰ-ਹਾਜ਼ਰ ਰਹੇ ਕਰਮਚਾਰੀਆਂ ਦੇ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰ ਸਕਦੀ ਹੈ। ਹਾਲਾਂਕਿ, ਗੈਰ-ਹਾਜ਼ਰ ਕਰਮਚਾਰੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਜਾਵੇਗੀ, ਇਸ ਬਾਰੇ ਸਰਕਾਰ ਵੱਲੋਂ ਅਜੇ ਤੱਕ ਕੋਈ ਵਿਸਥਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਇਸ ਮਾਮਲੇ ਵਿੱਚ ਹੋਰ ਅਪਡੇਟ ਦੀ ਉਡੀਕ ਕੀਤੀ ਜਾ ਰਹੀ ਹੈ।

27 Punjab Government Employees Strike Punjab Latest News Chandigarh News Punjab Breaking News


Recommended Posts