Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ
September 16, 2026
Punjab-Government-Sri-Akal-Takht

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ

Punjab

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਹਿਤ ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਸਾਬਕਾ ਜਸਟਿਸ ਜਸਪਾਲ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈਪੀਐੱਸ ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਕਾਨੂੰਨ ਅਧਿਕਾਰੀ ਪ੍ਰੀਤ ਇੰਦਰ ਪੌਲ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ ਸਬੰਧਤ ਮਾਮਲਿਆਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਨਿਯਮਤ ਤਾਲਮੇਲ ਅਤੇ ਵਿਚਾਰ-ਵਟਾਂਦਰਾ ਕਰੇਗੀ। ਇਸ ਤੋਂ ਇਲਾਵਾ ਕਮੇਟੀ ਆਪਣੇ ਸੁਝਾਵਾਂ ਦੀ ਰਿਪੋਰਟ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਪੇਸ਼ ਕਰੇ

Punjab Government Sri Akal Takht Sahib Guru Granth Sahib Satikar Act 2026 Beadbi Act Seven Member Committee Punjab News Sikh Affairs Punjab Home Department Religious Affairs Jathedar Raghbir Singh Harnam Singh Khalsa News Feed News Explore


Recommended Posts