ਕੀ ਆਯੁਸ਼ਮਾਨ ਕਾਰਡ ਹੋ ਰਹੇ ਨੇ ਬੰਦ ?

ਧੜੱਲੇਦਾਰ ਬਿਊਰੋ

ਕੀ ਆਯੁਸ਼ਮਾਨ ਕਾਰਡ ਹ ">

ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ   
ਕੀ ਆਯੁਸ਼ਮਾਨ ਕਾਰਡ ਹੋ ਰਹੇ ਨੇ ਬੰਦ ?
August 7, 2025
-

Bhavika / Chandigarh

ਧੜੱਲੇਦਾਰ ਬਿਊਰੋ

ਕੀ ਆਯੁਸ਼ਮਾਨ ਕਾਰਡ ਹੋ ਰਹੇ ਨੇ ਬੰਦ ?

ਚੰਡੀਗੜ੍ਹ, 7 ਅਗਸਤ 2025 :

ਹਰਿਆਣਾ ਵਿੱਚ ਆਯੁਸ਼ਮਾਨ ਕਾਰਡ ਨਾਲ ਲੋਕਾਂ ਨੂੰ ਮਿਲ ਰਹੀਆਂ ਸੁਵਿਧਾਵਾਂ ਹੁਣ ਮੁਸ਼ਕਿਲੀ ਮਿਲਣਗੀਆਂ। ਹਰਿਆਣਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਡਾਕਟਰਾਂ ਨੇ ਆਯੁਸ਼ਮਾਨ ਕਾਰਡ ਤਹਿਤ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਗੱਲਬਾਤ ਦੌਰਾਨ ਪਤਾ ਲੱਗਾ ਕਿ ਉਨ੍ਹਾਂ ਨੂੰ ਤਨਖਾਹ ਸਮੇਂ ਤੇ ਨਹੀਂ ਮਿਲਦੀ, ਜਿਸ ਕਰਕੇ ਉਨ੍ਹਾਂ ਨੂੰ ਵੀ ਨੁਕਸਾਨ ਹੋ ਰਿਹਾ ਹੈ ਅਤੇ ਸਰਕਾਰ ਤੇ IMA ਵਿਚਕਾਰ ਇਸ ਸੰਬੰਧੀ ਗੱਲਬਾਤ ਦੌਰਾਨ ਵੀ ਭੁਗਤਾਨ ਬਕਾਇਆ ਪਿਆ ਹੋਇਆ ਹੈ। ਜਿਸ ਕਾਰਨ ਉਨ੍ਹਾਂ ਨੇ ਆਯੁਸ਼ਮਾਨ ਕਾਰਡ ਤਹਿਤ ਹੋ ਰਹੇ ਸਾਰੇ ਇਲਾਜ ਬੰਦ ਕਰਨ ਦਾ ਫੈਸਲਾ ਲਿਆ ਹੈ। ਅਤੇ ਜਦ ਤੱਕ ਸਰਕਾਰ ਇਸਦਾ ਕੋਈ ਹੱਲ ਨਹੀਂ ਕੱਢਦੀ, ਤਦ ਤੱਕ ਕਾਰਡ ਤੋਂ ਇਲਾਜ ਸ਼ੁਰੂ ਨਹੀਂ ਹੋਵੇਗਾ।

Powered by Froala Editor


Recommended Posts