ਦਿੱਲੀ " /> ਧੜੱਲੇਦਾਰ ਬਿਊਰੋ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਦਿੱਲੀ - ਜੈਪੁਰ ਹਾਈਵੇ ਨੇੜੇ ਵਾਪਰਿਆ ਭਿਆਨਕ ਹਾਦਸਾ !
September 16, 2025
-

Rajni / Rewari

ਧੜੱਲੇਦਾਰ ਬਿਊਰੋ

ਦਿੱਲੀ - ਜੈਪੁਰ ਹਾਈਵੇ ਨੇੜੇ ਵਾਪਰਿਆ ਭਿਆਨਕ ਹਾਦਸਾ !

ਰੇਵਾੜੀ, 16 ਸਤੰਬਰ, 2025 :

ਸੋਮਵਾਰ ਦੇਰ ਰਾਤ ਨੂੰ ਦਿੱਲੀ - ਜੈਪੁਰ ਹਾਈਵੇ ਦੇ ਨੇੜੇ ਇੱਕ ਕੈਮੀਕਲ ਨਾਲ ਭਰੇ ਟੈਂਕਰ  ਨੂੰ ਅਚਾਨਕ ਅੱਗ ਲੱਗ ਗਈ। ਜਿਸਦਾ ਅਸਰ ਉਸਦੇ ਪਿੱਛੇ ਆ ਰਹੀ ਇੱਕ ਕਰੇਟਾ ਕਾਰ ਵੀ ਉਸਦੀ ਚਪੇਟ ਵਿਚ ਆ ਗਈ। ਅੱਗ ਐਨੀ ਭਿਆਨਕ ਸੀ ਕਿ 2 ਬੰਦਿਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ 2 ਬੁਰੀ ਤਰਾਂ ਜਖਮੀ ਹਨ। ਜਾਣਕਾਰੀ ਮੁਤਾਬਕ ਕਾਰ ਵਾਲੇ ਲੋਗ ਰਾਤ ਕਰੀਬ 1 ਵਜੇ ਖਾਟੂ ਸ਼ਿਆਮ ਮੰਦਰ ਜਾ ਰਹੇ ਸਨ। ਮੌਕੇ ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਪੋਹੁੰਚੀ ਅਤੇ ਸਥਿਤੀ ਨੂੰ ਸੰਭਾਲਿਆ। ਕਿਹਾ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਟੈਂਕਰ ਚਾਲਕ ਫਰਾਰ ਹੋ ਗਿਆ। ਪੁਲਿਸ ਨਾਲ ਨੇ ਨਾਲ ਹੀ ਜਾਂਚ ਸ਼ੁਰੂ ਕਰ ਦਿੱਤੀ ਹੈ।

Powered by Froala Editor


Recommended Posts