ਰੋਹਤਕ ਵਿੱਚ ਸ਼ੁਰੂ ਹੋਈ “ਨਮੋ ਮੈਰਾਥਨ”  ਧੜੱਲੇਦਾਰ ਬਿਊਰੋ

ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਰੋਹਤਕ ਵਿੱਚ ਸ਼ੁਰੂ ਹੋਈ “ਨਮੋ ਮੈਰਾਥਨ”
September 17, 2025
-

Rajni / Rohtak

ਧੜੱਲੇਦਾਰ ਬਿਊਰੋ

ਰੋਹਤਕ ਵਿੱਚ ਸ਼ੁਰੂ ਹੋਈ “ਨਮੋ ਮੈਰਾਥਨ” 

ਰੋਹਤਕ, 17 ਸਤੰਬਰ, 2025:

ਰੋਹਤਕ ਵਿੱਚ ਆਯੋਜਿਤ “ਨਮੋ ਮੈਰਾਥਨ” ਵਿੱਚ ਹਜ਼ਾਰਾਂ ਨੌਜਵਾਨਾਂ ਨੇ ਸ਼ਿਰਕਤ ਕੀਤੀ, ਜਿੱਥੇ ਸੀਐਮ ਨਾਇਬ ਸਿੰਘ ਸੈਣੀ ਨੇ ਦੌੜ ਦੀ ਸ਼ੁਰੂਆਤ ਕਰਦਿਆਂ ਨਸ਼ਾ ਮੁਕਤ ਹਰਿਆਣਾ ਦਾ ਸੰਦੇਸ਼ ਦਿੱਤਾ। ਉਹਨਾਂ ਨੇ ਭੀੜ ਨੂੰ ਸੰਬੋਧਨ ਕਰਦੇ ਕਿਹਾ ਕਿ ਇਹ ਮੁਹਿੰਮ ਸਿਹਤ, ਸਵੱਛਤਾ ਅਤੇ ਜਾਗਰੂਕਤਾ ਵੱਲ ਇਕ ਵੱਡਾ ਕਦਮ ਹੈ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਮੋੜਣ ਵਿੱਚ ਸਹਾਇਕ ਹੋਵੇਗੀ।

Powered by Froala Editor


Recommended Posts