ਹਰਿਆਣਾ ਸਰਕਾਰ ਵੱਲੋਂ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਐਪ ਲਾਂਚ

ਚੰਡੀਗੜ੍ਹ, 25 ਸਤੰਬਰ 2025 :

ਧੜੱਲੇਦਾਰ ਬਿਊਰੋ

ਹ ">

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਹਰਿਆਣਾ ਸਰਕਾਰ ਵੱਲੋਂ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਐਪ ਲਾਂਚ
September 25, 2025
-

Bhavika / Chandigarh

ਧੜੱਲੇਦਾਰ ਬਿਊਰੋ

ਹਰਿਆਣਾ ਸਰਕਾਰ ਵੱਲੋਂ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਐਪ ਲਾਂਚ

ਚੰਡੀਗੜ੍ਹ, 25 ਸਤੰਬਰ 2025 :

ਹਰਿਆਣਾ ਸਰਕਾਰ ਨੇ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਲਈ ਮੋਬਾਈਲ ਐਪ ਜਾਰੀ ਕਰ ਦਿੱਤਾ ਹੈ, ਜਿਸ ਰਾਹੀਂ ਰਜਿਸਟਰ ਕਰਨ ਵਾਲੀਆਂ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੀ ਮਦਦ ਮਿਲੇਗੀ। ਪੰਚਕੂਲਾ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਲਾਂਚ ਕੀਤੇ ਇਸ ਐਪ ਨੂੰ ਲਾਂਚ ਦੇ ਕੁਝ ਘੰਟਿਆਂ ਵਿੱਚ ਹੀ ਹਜ਼ਾਰਾਂ ਔਰਤਾਂ ਨੇ ਡਾਊਨਲੋਡ ਕਰ ਲਿਆ। ਪਹਿਲੇ ਪੜਾਅ ਵਿੱਚ 21 ਲੱਖ ਔਰਤਾਂ ਨੂੰ ਲਾਭ ਦੇਣ ਲਈ 5,000 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਸਹੂਲਤ ਲਈ ਦੋ ਟੋਲ-ਫ੍ਰੀ ਨੰਬਰ ਵੀ ਜਾਰੀ ਕੀਤੇ ਗਏ ਹਨ।

Powered by Froala Editor


Recommended Posts