*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ
April 5, 2025
-

S M Singh / Patiala

Repoter..S M Singh

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ

ਪਟਿਆਲਾ, 5 ਅਪ੍ਰੈਲ:

ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 5 ਜੂਨ 2025 ਤੱਕ ਲਾਗੂ ਰਹਿਣਗੇ।


 

Powered by Froala Editor


Recommended Posts