ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਸਰਕਾਰੀ ਹਸਪਤਾਲ ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ">
ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ   
ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਸਰਕਾਰੀ ਹਸਪਤਾਲ ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ ਨੇ ਕੰਮ ਕਰਨਾ ਸ਼ੁਰੂ ਕੀਤਾ
April 7, 2025
-2000-

S M Singh / Gurdaspur

Repoter..S M Singh

ਹੁਣ ਸਰਕਾਰੀ ਹਸਪਤਾਲ ਵਿੱਚੋਂ ਸਿਰਫ 2000 ਰੁਪਏ ਵਿੱਚ ਮਿਲਣਗੇ ਪਲੇਟਲੈਟਸ

ਚੇਅਰਮੈਨ  ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਸਰਕਾਰੀ ਹਸਪਤਾਲ ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ ਨੇ ਕੰਮ ਕਰਨਾ ਸ਼ੁਰੂ ਕੀਤਾ


 ਹੁਣ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਭਾਰੀ ਰਕਮ ਖ਼ਰਚ ਕਰਕੇ ਪਲੇਟਲੈਟ ਨਹੀਂ ਚੜ੍ਹਵਾਉਣੇ ਪੈਣਗੇ ਕਿਉਂਕਿ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਸਿਰਫ਼ 2000 ਰੁਪਏ ਖ਼ਰਚ ਕਰਕੇ ਮਰੀਜ਼ ਪਲੇਟਲੈਟ ਚੜ੍ਹਵਾ ਸਕਣਗੇ।  
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ (ਐੱਸ.ਡੀ.ਪੀ.ਸੀ.)  ਆ ਗਈ ਹੈ, ਜਿਸ ਦਾ ਉਦਘਾਟਨ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤਾ ਗਿਆ। ਇਸ ਮਸ਼ੀਨ ਨਾਲ ਨਾ ਸਿਰਫ਼ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਫ਼ਾਇਦਾ ਹੋਵੇਗਾ, ਸਗੋਂ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਮਰੀਜ਼ਾਂ ਨੂੰ ਵੀ ਪਲੇਟਲੈਟ ਸਰਕਾਰੀ ਹਸਪਤਾਲ ਦੀ ਕੀਮਤ 'ਤੇ ਹੀ ਮਿਲਣਗੇ। ਮਸ਼ੀਨ ਚਲਾਉਣ ਲਈ ਹਸਪਤਾਲ ਦੇ ਬਕਾਇਦਾ ਚਾਰ ਕਰਮਚਾਰੀਆਂ ਨੂੰ ਟ੍ਰੇਨਿੰਗ ਦਿੱਤੀ ਗਈ ਹੈ। ਅਤੇ ਹੁਣ 15 16 ਹਜਾਰ ਵਿੱਚ ਪ੍ਰਾਈਵੇਟ ਹਸਪਤਾਲਾਂ ਤੋਂ ਮਿਲਣ ਵਾਲੇ ਪਲੇਟਲੈਟਸ ਸਰਕਾਰੀ ਹਸਪਤਾਲ ਵਿੱਚੋਂ ਸਿਰਫ 2000 ਵਿੱਚ ਮਿਲਣਗੇ ।

Powered by Froala Editor

2000


Recommended Posts