ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਕੋਰੋਨਾ ਨਾਲ ਇੱਕ ਹੋਰ ਬਜ਼ੁਰਗ ਵਿਅਕਤੀ ਦੀ ਮੌਤ
June 18, 2025
-

Rajni / Delhi

Reporter..Rajni

ਕੋਰੋਨਾ ਨਾਲ ਇੱਕ ਹੋਰ ਬਜ਼ੁਰਗ ਵਿਅਕਤੀ ਦੀ ਮੌਤ

18 ਜੂਨ 2025 

 ਦਿੱਲੀ ਵਿੱਚ ਕੋਰੋਨਾ ਵਾਇਰਸ ਕਾਰਨ ਇੱਕ ਹੋਰ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਇੱਕ 65 ਸਾਲਾ ਬਜ਼ੁਰਗ ਵਿਅਕਤੀ ਦੀ ਕੋਰੋਨਾ ਇਨਫੈਕਸ਼ਨ ਨਾਲ ਮੌਤ ਹੋ ਗਈ। ਇਸ ਵਿਅਕਤੀ ਨੂੰ ਮੂੰਹ ਦਾ ਕੈਂਸਰ ਅਤੇ ਗੁਰਦੇ ਨਾਲ ਸਬੰਧਤ ਬਿਮਾਰੀਆਂ ਸਨ। 

ਦਿੱਲੀ ਵਿੱਚ ਇਸ ਵੇਲੇ 620 ਸਰਗਰਮ ਕੋਰੋਨਾ ਮਰੀਜ਼ ਹਨ। ਹੁਣ ਤੱਕ 13 ਲੋਕ ਕੋਰੋਨਾ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਜਿਸ ਤੋਂ ਬਾਅਦ ਕੋਰੋਨਾ ਮਾਮਲਿਆਂ ਨੂੰ ਲੈ ਕੇ ਡਰ ਹੋਰ ਵੱਧ ਗਿਆ।

 ਸ਼ਨੀਵਾਰ ਨੂੰ ਸਰਗਰਮ ਮਰੀਜ਼ਾਂ ਦੀ ਗਿਣਤੀ ਘੱਟ ਕੇ 672 ਰਹਿ ਗਈ ਅਤੇ ਹੁਣ ਤੱਕ ਕੋਈ ਨਵਾਂ ਕੋਰੋਨਾ ਕੇਸ ਸਾਹਮਣੇ ਨਹੀਂ ਆਇਆ ਹੈ। ਸਿਹਤ ਵਿਭਾਗ ਨੇ ਫਿਰ ਤੋਂ ਦਿੱਲੀ ਦੇ ਲੋਕਾਂ ਨੂੰ ਕੋਰੋਨਾ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਵਿਭਾਗ ਨੇ ਲੋਕਾਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀ ਦੀ ਪਾਲਣਾ ਕਰਨ ਅਤੇ ਨਿਯਮਿਤ ਤੌਰ 'ਤੇ ਹੱਥ ਧੋਣ ਦੀ ਸਲਾਹ ਦਿੱਤੀ ਹੈ।

Powered by Froala Editor


Recommended Posts