Reporter..S M Singh

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਵਿਸ਼ਵ ਦਿਮਾਗ ਦਿਵਸ 'ਤੇ ਬ੍ਰੇਨ ਸਟ੍ਰੋਕ ਤੋਂ ਬਚਾਅ ਦੀ ਅਪੀਲ
July 22, 2025
-

S M Singh / Patiala

Reporter..S M Singh

ਵਿਸ਼ਵ ਦਿਮਾਗ ਦਿਵਸ 'ਤੇ ਬ੍ਰੇਨ ਸਟ੍ਰੋਕ ਤੋਂ ਬਚਾਅ ਦੀ ਅਪੀਲ

ਪਟਿਆਲਾ, 22 ਜੁਲਾਈ 2025 :

22 ਜੁਲਾਈ ਨੂੰ ਮਨਾਇਆ ਜਾਂਦਾ ਵਿਸ਼ਵ ਦਿਮਾਗ ਦਿਵਸ ਲੋਕਾਂ ਵਿੱਚ ਦਿਮਾਗੀ ਬਿਮਾਰੀਆਂ, ਖ਼ਾਸ ਕਰਕੇ ਬ੍ਰੇਨ ਸਟ੍ਰੋਕ ਬਾਰੇ ਜਾਗਰੂਕਤਾ ਫੈਲਾਉਣ ਲਈ ਹੈ। ਅਪੋਲੋ ਹਸਪਤਾਲ ਨੋਇਡਾ ਦੇ ਡਾ. ਅਜੈ ਕੁਮਾਰ ਦੇ ਅਨੁਸਾਰ, ਬ੍ਰੇਨ ਸਟ੍ਰੋਕ ਇੱਕ ਗੰਭੀਰ ਐਮਰਜੈਂਸੀ ਹੈ, ਜਿਸ ਦੌਰਾਨ ਦਿਮਾਗ ਨੂੰ ਖੂਨ ਦੀ ਸਪਲਾਈ ਰੁਕ ਜਾਂਦੀ ਹੈ, ਜਿਸ ਨਾਲ ਅਧਰੰਗ ਜਾਂ ਮੌਤ ਵੀ ਹੋ ਸਕਦੀ ਹੈ। ਮੁੱਖ ਕਾਰਨ ਵਿੱਚ ਸ਼ੂਗਰ, ਹਾਈਪਰਟੈਨਸ਼ਨ, ਤਣਾਅ, ਸਿਗਰਟਨੋਸ਼ੀ, ਉੱਚ ਕੋਲੈਸਟ੍ਰੋਲ ਆਦਿ ਸ਼ਾਮਿਲ ਹਨ। ਲੱਛਣਾਂ ਵਿੱਚ ਮੂੰਹ ਟੇਢਾ ਹੋਣਾ, ਬੋਲਣ ਵਿੱਚ ਦਿੱਕਤ, ਅੱਖਾਂ ਧੁੰਦਲੀਆਂ ਹੋਣਾ ਅਤੇ ਅਚਾਨਕ ਚੱਕਰ ਆਉਣਾ ਸ਼ਾਮਲ ਹਨ। ਰੋਕਥਾਮ ਲਈ ਸਿਹਤਮੰਦ ਜੀਵਨ ਸ਼ੈਲੀ, ਨਿਯਮਿਤ ਵਰਜ਼ਿਸ਼ ਅਤੇ ਮਨ ਨੂੰ ਸ਼ਾਂਤ ਰੱਖਣ ਦੀ ਸਲਾਹ ਦਿੱਤੀ ਗਈ ਹੈ।

Powered by Froala Editor


Recommended Posts