ਨਸ਼ਾ ਇਕ ਵਿਅਕਤੀ ਨਹੀਂ, ਸਗੋਂ ਪੂਰਾ ਘਰ ਬਰਬਾਦ  ਧੜੱਲੇਦਾਰ ਬਿਊਰੋ

ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਨਸ਼ਾ ਇਕ ਵਿਅਕਤੀ ਨਹੀਂ, ਸਗੋਂ ਪੂਰਾ ਘਰ ਬਰਬਾਦ ਕਰਦੇ : ਸਿਹਤ ਮੰਤਰੀ
July 24, 2025
-

S M Singh / Patiala

ਧੜੱਲੇਦਾਰ ਬਿਊਰੋ 

ਨਸ਼ਾ ਇਕ ਵਿਅਕਤੀ ਨਹੀਂ, ਸਗੋਂ ਪੂਰਾ ਘਰ ਬਰਬਾਦ ਕਰਦੇ : ਸਿਹਤ ਮੰਤਰੀ

 ਪਟਿਆਲਾ, 24 ਜੁਲਾਈ 2025 :

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤੀ ਯਾਤਰਾ ਦੌਰਾਨ ਪਟਿਆਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਇਕ ਵਿਅਕਤੀ ਨਹੀਂ ਸਗੋਂ ਪੂਰਾ ਘਰ ਬਰਬਾਦ ਕਰਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਹਰ ਨਾਗਰਿਕ ਨੂੰ ਆਪਣਾ ਨੈਤਿਕ ਫ਼ਰਜ਼ ਨਿਭਾਉਂਦੇ ਹੋਏ ਸਹਿਯੋਗ ਦੇਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਜਾਇਜ਼ ਜਾਇਦਾਦਾਂ 'ਤੇ ਵੀ ਕਬਜ਼ਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਪ੍ਰਸ਼ਾਸਨ ਤੇ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਮਾਲਵਾ ਜ਼ੋਨ ਕੋਆਰਡੀਨੇਟਰ ਜਗਦੀਪ ਜੱਗਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਰਹੇ।

Powered by Froala Editor


Recommended Posts