ਐਨ.ਜੀ.ਟੀ. ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ & " /> ਧੜੱਲੇਦਾਰ ਬਿਊਰੋ

ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਐਨ.ਜੀ.ਟੀ. ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ – ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ
August 27, 2025
-

Bhavika / Patiala

ਧੜੱਲੇਦਾਰ ਬਿਊਰੋ

ਐਨ.ਜੀ.ਟੀ. ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ – ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ

ਪਟਿਆਲਾ, 27 ਅਗਸਤ 2025 :
ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਰਕਾਰ ਵਾਤਾਵਰਣ ਦੀ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਐਨ.ਜੀ.ਟੀ. ਅਤੇ ਰਾਜ ਸਰਕਾਰ ਦੇ ਨਿਯਮਾਂ ਦੀ ਪੂਰੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। 
ਉਨ੍ਹਾਂ ਨੇ ਸੋਲਿਡ ਵੇਸਟ, ਬਾਇਓਮੈਡੀਕਲ ਵੇਸਟ, ਈ-ਵੇਸਟ, ਵਾਟਰ ਮੈਨੇਜਮੈਂਟ ਆਦਿ ਨਿਯਮਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਕੂੜੇ ਦੀ ਢੁੱਕਵੀਂ ਸੈਗਰੀਗੇਸ਼ਨ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ। ਡਾ. ਯਾਦਵ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ ਕਰਕੇ ਹੀ ਨਿਕਾਸ ਕਰਨ। ਇਕ ਵਾਰ ਵਰਤੇ ਜਾਣ ਵਾਲੇ ਪਲਾਸਟਿਕ ਦੀ ਵਰਤੋਂ ਤੋਂ ਪਰਹੇਜ਼ ਕਰਨ ਦੀ ਵੀ ਸਿਫਾਰਸ਼ ਕੀਤੀ ਗਈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਐਨ.ਜੀ.ਟੀ. ਦੇ ਹੁਕਮਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਵਧੀਕ ਡੀ.ਸੀ. ਨਵਰੀਤ ਕੌਰ ਸੇਖੋਂ, ਈ.ਓ.ਜ਼, ਪੀ.ਪੀ.ਸੀ.ਬੀ. ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Powered by Froala Editor


Recommended Posts