ਭਗਵੰਤ ਮਾਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ " /> Reporter..S M Singh

NOW
ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਪਲਾਸਟਿਕ ਪ੍ਰਦੂਸ਼ਣ ਖ਼ਿਲਾਫ਼ ਇਕਜੁੱਟਤਾ ਦੀ ਮਿਸਾਲ ਪੇਸ਼ ਕੀਤੀ    ਐੱਨ ਡੀ ਆਰ ਐੱਫ ਨੇ ਮਨਾਇਆ "ਵਿਸ਼ਵ ਵਾਤਾਵਰਣ ਦਿਵਸ"    ਲੁਧਿਆਣਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਤਿਆਰੀਆਂ ਤੇਜ਼*     ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ    ਖੇਤ ਬਚਾਓ ਅਭਿਆਨ” ਤਹਿਤ ਕੇ.ਵੀ.ਕੇ. ਬਠਿੰਡਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਅਤੇ ਕਿਸਾਨ ਗੋਸ਼ਟੀਆਂ ਆਯੋਜਿਤ*    ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ    *ਨਸ਼ਿਆਂ ਦੇ ਹੌਟਸਪਾਟ ਖੇਤਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬਣਾਈਆਂ ਜਾਣਗੀਆਂ ਖੇਡ ਟੀਮਾਂ: ਡੀ.ਸੀ.*    ਏ ਡੀ ਸੀ ਨੇ ਐਸ.ਆਈ.ਆਰ ਦੇ ਰਿਵਾਈਜ਼ਡ ਸ਼ੈਡਿਊਲ ਦੀ ਜਾਣਕਾਰੀ ਸਾਂਝੀ ਕੀਤੀ    ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ ਵਿਖੇ 11 ਜੂਨ ਨੂੰ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ    ਲੁਧਿਆਣਾ ਵਾਸੀਆਂ ਲਈ ਵੱਡੀ ਸੌਗਾਤ: 38 ਲੱਖ ਦੀ ਲਾਗਤ ਨਾਲ ਬਣੀ ਨਵੀਂ ਸਬ ਤਹਿਸੀਲ ਲੋਕਾਂ ਨੂੰ ਸਮਰਪਿਤ   
ਭਗਵੰਤ ਮਾਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੱਗੇ ਸਿਹਤ ਕੈਂਪ
September 16, 2025 10:09:51
-

S M Singh / Chandigarh

Reporter..S M Singh

ਭਗਵੰਤ ਮਾਨ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੱਗੇ ਸਿਹਤ ਕੈਂਪ

ਚੰਡੀਗੜ੍ਹ, 16 ਸਤੰਬਰ 2025 :

ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਸਿਹਤ ਵਿਭਾਗ ਨੇ ਵਿਸ਼ੇਸ਼ ਮੁਹਿੰਮ ਚਲਾਈ ਹੈ। 2016 ਪਿੰਡਾਂ ਵਿੱਚ ਹੈਲਥ ਕੈਂਪ ਲੱਗ ਚੁੱਕੇ ਹਨ, ਜਿੱਥੇ 51 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਂਚ ਕੀਤੀ ਗਈ ਅਤੇ ਮੌਕੇ ‘ਤੇ ਹੀ ਦਵਾਈਆਂ ਦਿੱਤੀਆਂ ਗਈਆਂ। ਆਸ਼ਾ ਵਰਕਰਾਂ ਨੇ ਘਰ-ਘਰ ਜਾ ਕੇ 1.32 ਲੱਖ ਪਰਿਵਾਰਾਂ ਦੀ ਸਿਹਤ ਜਾਂਚ ਕੀਤੀ ਤੇ ਮੈਡੀਕਲ ਕਿੱਟਾਂ ਵੰਡੀਆਂ।

ਇਸਦੇ ਨਾਲ ਹੀ ਬਿਮਾਰੀਆਂ ਰੋਕਣ ਲਈ 1.08 ਲੱਖ ਘਰਾਂ ਦੀ ਸਕ੍ਰੀਨਿੰਗ ਹੋਈ, ਹਜ਼ਾਰਾਂ ਘਰਾਂ ਵਿੱਚ ਲਾਰਵਾ ਨਸ਼ਟ ਕੀਤਾ ਗਿਆ ਅਤੇ 878 ਪਿੰਡਾਂ ਵਿੱਚ ਫੌਗਿੰਗ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਮੁਹਿੰਮ ਸਿਰਫ ਰਾਹਤ ਨਹੀਂ, ਸਗੋਂ ਲੋਕਾਂ ਦੇ ਭਰੋਸੇ ਦੀ ਨਵੀਂ ਮਿਸਾਲ ਬਣ ਰਹੀ ਹੈ।

Related News