ਪੰਜਾਬ ਵਿੱਚ 10 ਲੱਖ ਦੇ ਮੁਫ਼ਤ ਇਲਾਜ ਲਈ ਸਿਹਤ ਕਾਰਡ ਰਜਿਸਟ੍ਰੇਸ਼ਨ 23 ਸਤੰਬਰ ਤੋਂ ਸ਼ੁਰੂ ਧੜੱਲੇਦਾਰ ਬਿਊਰੋ

ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17   
ਪੰਜਾਬ ਵਿੱਚ 10 ਲੱਖ ਦੇ ਮੁਫ਼ਤ ਇਲਾਜ ਲਈ ਸਿਹਤ ਕਾਰਡ ਰਜਿਸਟ੍ਰੇਸ਼ਨ 23 ਸਤੰਬਰ ਤੋਂ ਸ਼ੁਰੂ
September 22, 2025
-10-23-

S M Singh / Chandigarh

ਧੜੱਲੇਦਾਰ ਬਿਊਰੋ

ਪੰਜਾਬ ਵਿੱਚ 10 ਲੱਖ ਦੇ ਮੁਫ਼ਤ ਇਲਾਜ ਲਈ ਸਿਹਤ ਕਾਰਡ ਰਜਿਸਟ੍ਰੇਸ਼ਨ 23 ਸਤੰਬਰ ਤੋਂ ਸ਼ੁਰੂ

ਚੰਡੀਗੜ੍ਹ, 22 ਸਤੰਬਰ 2025 :

ਪੰਜਾਬ ਦੇ ਲੋਕਾਂ ਲਈ ਸਿਹਤ ਸੁਰੱਖਿਆ ਵੱਲ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਮੁੱਖ ਮੰਤਰੀ ਸਿਹਤ ਕਾਰਡ ਦੀ ਰਜਿਸਟ੍ਰੇਸ਼ਨ 23 ਸਤੰਬਰ ਤੋਂ ਸ਼ੁਰੂ ਹੋਵੇਗੀ। ਪਹਿਲੇ ਪੜਾਅ ਵਿੱਚ ਬਰਨਾਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ 128-128 ਥਾਵਾਂ ‘ਤੇ ਕੈਂਪ ਲਗਾ ਕੇ ਕਾਰਡ ਬਣਾਏ ਜਾਣਗੇ, ਜਦਕਿ ਬਾਅਦ ਵਿੱਚ ਇਹ ਪ੍ਰਕਿਰਿਆ ਸਾਰੇ ਜ਼ਿਲ੍ਹਿਆਂ ਵਿੱਚ ਫੈਲਾਈ ਜਾਵੇਗੀ।


Powered by Froala Editor

10 23


Recommended Posts