Reporter..S M Singh

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
11 ਬੱਚਿਆਂ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਦੀ ਸਿਹਤ ਚੇਤਾਵਨੀ !
October 4, 2025
11-

S M Singh / New Delhi

Reporter..S M Singh

11 ਬੱਚਿਆਂ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਦੀ ਸਿਹਤ ਚੇਤਾਵਨੀ !

ਨਵੀਂ ਦਿੱਲੀ, 4 ਅਕਤੂਬਰ 2025 :

ਕੇਂਦਰੀ ਸਿਹਤ ਮੰਤਰਾਲੇ ਨੇ ਦੋ ਸਾਲ ਤੋਂ ਛੋਟੇ ਬੱਚਿਆਂ ਨੂੰ ਖੰਘ ਜਾਂ ਜ਼ੁਕਾਮ ਦੀ ਦਵਾਈ ਨਾ ਦੇਣ ਦੀ ਹਦਾਇਤ ਜਾਰੀ ਕੀਤੀ ਹੈ। ਇਹ ਕਦਮ ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਖੰਘ ਦੀ ਦਵਾਈ ਨਾਲ ਜੁੜੀਆਂ 11 ਬੱਚਿਆਂ ਦੀਆਂ ਮੌਤਾਂ ਦੀਆਂ ਰਿਪੋਰਟਾਂ ਤੋਂ ਬਾਅਦ ਚੁੱਕਿਆ ਗਿਆ। ਮੰਤਰਾਲੇ ਨੇ ਸਪਸ਼ਟ ਕੀਤਾ ਕਿ ਜਾਂਚ ਦੌਰਾਨ ਨਮੂਨਿਆਂ ਵਿੱਚ ਕੋਈ ਜ਼ਹਿਰੀਲਾ ਤੱਤ ਨਹੀਂ ਮਿਲਿਆ, ਪਰ ਫਿਰ ਵੀ ਖ਼ਾਸ ਸਾਵਧਾਨੀ ਦੀ ਲੋੜ ਹੈ। ਡੀਜੀਐਚਐਸ ਨੇ ਕਿਹਾ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਇਹ ਦਵਾਈ ਆਮ ਤੌਰ ‘ਤੇ ਨਹੀਂ ਦੇਣੀ ਚਾਹੀਦੀ, ਜਦਕਿ ਵੱਡੇ ਬੱਚਿਆਂ ਨੂੰ ਦਿੰਦਿਆਂ ਵੀ ਸੋਚ-ਵਿਚਾਰ ਨਾਲ ਵਰਤੋਂ ਕਰਨੀ ਚਾਹੀਦੀ ਹੈ।

Powered by Froala Editor

11


Recommended Posts