ਧੜੱਲੇਦਾਰ ਬਿਊਰੋ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਪੰਜਾਬ ਵਿੱਚ ਉਦਯੋਗਿਕ ਪ੍ਰਦੂਸ਼ਣ ਖਿਲਾਫ ਹਜ਼ਾਰਾਂ ਲੋਕਾਂ ਵੱਲੋਂ ਵੱਡਾ ਰੋਸ ਮਾਰਚਪੰਜਾਬ ਵਿੱਚ ਉਦਯੋਗਿਕ ਪ੍ਰਦੂਸ਼ਣ ਖਿਲਾਫ ਹਜ਼ਾਰਾਂ ਲੋਕਾਂ ਵੱਲੋਂ ਵੱਡਾ ਰੋਸ ਮਾਰਚ
October 18, 2025
-

Bhavika / Sri Chamkaur Sahib

ਧੜੱਲੇਦਾਰ ਬਿਊਰੋ

ਪੰਜਾਬ ਵਿੱਚ ਉਦਯੋਗਿਕ ਪ੍ਰਦੂਸ਼ਣ ਖਿਲਾਫ ਹਜ਼ਾਰਾਂ ਲੋਕਾਂ ਵੱਲੋਂ ਵੱਡਾ ਰੋਸ ਮਾਰਚ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ 2025 :

ਪੰਜਾਬ ਵਿੱਚ ਵੱਧ ਰਹੇ ਉਦਯੋਗਿਕ ਪ੍ਰਦੂਸ਼ਣ ਖਿਲਾਫ ਚਮਕੌਰ ਸਾਹਿਬ, ਤਲਵੰਡੀ ਸਾਬੋ, ਕਮਾਲੂ ਟਾਇਰ ਫੈਕਟਰੀ ਅਤੇ ਪੀ ਏ ਸੀ ਮੱਤੇਵਾੜਾ ਵੱਲੋਂ ਮਿਲ ਕੇ ਵੱਡਾ ਰੋਸ ਮਾਰਚ ਕੀਤਾ ਗਿਆ। ਹਜ਼ਾਰਾਂ ਲੋਕ, ਖ਼ਾਸ ਕਰਕੇ ਔਰਤਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ ਅਤੇ ਪਿੰਡ ਧੌਲਰਾਂ ਵਿਖੇ ਬਣ ਰਹੀ ਫੈਕਟਰੀਆਂ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ। ਮਾਰਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ਼ੁਰੂ ਹੋ ਕੇ ਪੀ ਬੀ ਟੀ ਆਈ ਕੰਪਲੈਕਸ ਸੈਕਟਰ 81 ਮੋਹਾਲੀ ਤੱਕ ਪੈਦਲ ਗਿਆ, ਜਿੱਥੇ ਲੋਕਾਂ ਨੇ ਪ੍ਰਦੂਸ਼ਣ ਰੋਕਥਾਮ ਦਫ਼ਤਰ ਨੂੰ ਮੰਗ ਪੱਤਰ ਦਿੱਤਾ ਅਤੇ ਨੰਗੇ ਧੜ ਪ੍ਰਦੂਸ਼ਣ ਖਿਲਾਫ ਰੋਸ ਦਿਖਾਇਆ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਲੋਕਾਂ ਦੀ ਚਿੰਤਾ ਨੂੰ ਗੰਭੀਰਤਾ ਨਾਲ ਨਾ ਲਵੇ ਤਾਂ ਸੰਘਰਸ਼ ਹੋਰ ਤੇਜ਼ ਹੋਵੇਗਾ, ਕਿਉਂਕਿ ਸਾਫ਼ ਹਵਾ ਅਤੇ ਪਾਣੀ ਭਵਿੱਖੀ ਪੀੜ੍ਹੀਆਂ ਲਈ ਜ਼ਰੂਰੀ ਹੈ।

Powered by Froala Editor


Recommended Posts