ਬਰਨਾਲਾ ਵਿੱਚ ਡੇਂਗੂ ਤੇ ਚਿਕਨਗੁਨੀਆ ਦਾ ਕਹਿਰ ਵਧ " /> ਧੜੱਲੇਦਾਰ ਬਿਊਰੋ

NOW
ਵਿਸ਼ਵ ਵਾਤਾਵਰਣ ਦਿਵਸ ਮੌਕੇ ਲੁਧਿਆਣਾ ਨੇ ਪਲਾਸਟਿਕ ਪ੍ਰਦੂਸ਼ਣ ਖ਼ਿਲਾਫ਼ ਇਕਜੁੱਟਤਾ ਦੀ ਮਿਸਾਲ ਪੇਸ਼ ਕੀਤੀ    ਐੱਨ ਡੀ ਆਰ ਐੱਫ ਨੇ ਮਨਾਇਆ "ਵਿਸ਼ਵ ਵਾਤਾਵਰਣ ਦਿਵਸ"    ਲੁਧਿਆਣਾ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਤਿਆਰੀਆਂ ਤੇਜ਼*     ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ    ਖੇਤ ਬਚਾਓ ਅਭਿਆਨ” ਤਹਿਤ ਕੇ.ਵੀ.ਕੇ. ਬਠਿੰਡਾ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਅਤੇ ਕਿਸਾਨ ਗੋਸ਼ਟੀਆਂ ਆਯੋਜਿਤ*    ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ    *ਨਸ਼ਿਆਂ ਦੇ ਹੌਟਸਪਾਟ ਖੇਤਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬਣਾਈਆਂ ਜਾਣਗੀਆਂ ਖੇਡ ਟੀਮਾਂ: ਡੀ.ਸੀ.*    ਏ ਡੀ ਸੀ ਨੇ ਐਸ.ਆਈ.ਆਰ ਦੇ ਰਿਵਾਈਜ਼ਡ ਸ਼ੈਡਿਊਲ ਦੀ ਜਾਣਕਾਰੀ ਸਾਂਝੀ ਕੀਤੀ    ਗੁਰੂ ਰਵੀਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਮ੍ਰਿਤਸਰ ਵਿਖੇ 11 ਜੂਨ ਨੂੰ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ    ਲੁਧਿਆਣਾ ਵਾਸੀਆਂ ਲਈ ਵੱਡੀ ਸੌਗਾਤ: 38 ਲੱਖ ਦੀ ਲਾਗਤ ਨਾਲ ਬਣੀ ਨਵੀਂ ਸਬ ਤਹਿਸੀਲ ਲੋਕਾਂ ਨੂੰ ਸਮਰਪਿਤ   
ਬਰਨਾਲਾ ਵਿੱਚ ਡੇਂਗੂ ਤੇ ਚਿਕਨਗੁਨੀਆ ਦਾ ਕਹਿਰ ਵਧਿਆ
October 24, 2025 09:35:48
-

Bhavika / Barnala

ਧੜੱਲੇਦਾਰ ਬਿਊਰੋ

ਬਰਨਾਲਾ ਵਿੱਚ ਡੇਂਗੂ ਤੇ ਚਿਕਨਗੁਨੀਆ ਦਾ ਕਹਿਰ ਵਧਿਆ

ਬਰਨਾਲਾ, 24 ਅਕਤੂਬਰ 2025 :

ਬਰਨਾਲਾ ਜ਼ਿਲ੍ਹੇ ਵਿੱਚ ਡੇਂਗੂ ਅਤੇ ਚਿਕਨਗੁਨੀਆ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ ਡੇਂਗੂ ਦੇ 60 ਅਤੇ ਚਿਕਨਗੁਨੀਆ ਦੇ 14 ਕੇਸ ਸਾਹਮਣੇ ਆ ਚੁੱਕੇ ਹਨ, ਹਾਲਾਂਕਿ ਡਾਕਟਰਾਂ ਦੇ ਮੁਤਾਬਕ ਅਸਲ ਗਿਣਤੀ ਇਸ ਤੋਂ ਕਾਫੀ ਵੱਧ ਹੈ। ਬਰਨਾਲਾ ਸਿਵਲ ਹਸਪਤਾਲ ਦੇ ਐਸਐਮਓ ਡਾ. ਇੰਦੂ ਬਾਂਸਲ ਨੇ ਦੱਸਿਆ ਕਿ ਵਧਦੇ ਮਰੀਜ਼ਾਂ ਲਈ ਖਾਸ ਵਾਰਡ ਬਣਾਏ ਗਏ ਹਨ ਅਤੇ ਪੂਰੇ ਪ੍ਰਬੰਧ ਕੀਤੇ ਗਏ ਹਨ। ਡਾਕਟਰਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਸਫ਼ਾਈ ਰੱਖਣ ਅਤੇ ਖੜ੍ਹੇ ਪਾਣੀ ਤੋਂ ਬਚਣ ਨਾਲ ਇਨ੍ਹਾਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

Related News