ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਿਹਤ ਕੈਂਪ
December 4, 2025
-

S M Singh / Gurdaspur

Reporter..S M Singh ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਿਹਤ ਕੈਂਪ ਗੁਰਦਾਸਪੁਰ, 4 ਦਸੰਬਰ 2025 : ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੋਮਿਓਪੈਥੀ ਵਿਭਾਗ ਨੇ ਮੁਫਤ ਮੈਡੀਕਲ ਕੈਂਪ ਲਗਾ ਕੇ ਲੋਕਾਂ ਨੂੰ ਸਿਹਤ ਸਹਾਇਤਾ ਦਿੱਤੀ। ਡਾ. ਹਰਿੰਦਰ ਪਾਲ ਸਿੰਘ, ਡਾ. ਰਾਜੀਵ ਜਿੰਦੀਆ ਅਤੇ ਜ਼ਿਲ੍ਹਾ ਅਧਿਕਾਰੀ ਡਾ. ਰੁਪਿੰਦਰ ਕੌਰ ਦੀ ਟੀਮ ਨੇ ਪੀੜਤ ਪਰਿਵਾਰਾਂ ਦੀ ਜਾਂਚ ਕੀਤੀ ਅਤੇ ਪਾਣੀ ਤੇ ਵੈਕਟਰ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਦਵਾਈਆਂ ਵੰਡੀਆਂ। ਸਰਕਾਰੀ ਮਿਡਲ ਸਕੂਲ ਭਰਿਆਲ ਵਿੱਚ ਬੱਚਿਆਂ ਨੂੰ ਯੋਗਾ ਵੀ ਸਿਖਾਇਆ ਗਿਆ। ਡਾ. ਇੰਦਰਜੀਤ ਸਿੰਘ ਰਾਣਾ ਨੇ ਕਿਹਾ ਕਿ ਸੀਮਾਵਰਤੀ ਇਲਾਕੇ ਦੇ ਲੋਕਾਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਬੀਐਸਐਫ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਹੋਏ ਇਸ ਕੈਂਪ ਵਿੱਚ 398 ਮਰੀਜ਼ਾਂ ਦੀ ਜਾਂਚ ਕੀਤੀ ਗਈ।


Recommended Posts