ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਪੰਜਾਬ ‘ਚ ਸਿਹਤ ਵਿਭਾਗ ਨੂੰ ਵੱਡੀ ਰਾਹਤ, 1568 ਏਐਨਐਮ ਤੇ ਸਟਾਫ ਨਰਸਾਂ ਦੀ ਭਰਤੀ ਮਨਜ਼ੂਰ
December 16, 2025
-1568-

Rajni / Chandigarh

Reporter..Rajni ਪੰਜਾਬ ‘ਚ ਸਿਹਤ ਵਿਭਾਗ ਨੂੰ ਵੱਡੀ ਰਾਹਤ, 1568 ਏਐਨਐਮ ਤੇ ਸਟਾਫ ਨਰਸਾਂ ਦੀ ਭਰਤੀ ਮਨਜ਼ੂਰ ਚੰਡੀਗੜ੍ਹ, 16 ਦਸੰਬਰ 2025 : ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਵੱਡਾ ਫੈਸਲਾ ਲਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਏਐਨਐਮ ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਮਨਜ਼ੂਰੀ ਮਿਲ ਗਈ ਹੈ। ਇਨ੍ਹਾਂ ਭਰਤੀਆਂ ਨਾਲ ਸੂਬੇ ‘ਤੇ ਸਾਲਾਨਾ ਕਰੀਬ 49 ਕਰੋੜ ਰੁਪਏ ਦਾ ਖਰਚਾ ਆਵੇਗਾ। ਸਰਕਾਰ ਦਾ ਮਕਸਦ ਸਿਹਤ ਵਿਭਾਗ ਵਿੱਚ ਸਟਾਫ ਦੀ ਕਮੀ ਦੂਰ ਕਰਕੇ ਲੋਕਾਂ ਨੂੰ ਬਿਹਤਰ ਅਤੇ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣਾ ਹੈ।

1568


Recommended Posts