ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
15 ਜਨਵਰੀ ਤੋਂ ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ
January 2, 2026
15-

Rajni / Chandigarh

Reporter..Rajni 15 ਜਨਵਰੀ ਤੋਂ ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਚੰਡੀਗੜ੍ਹ, 2 ਜਨਵਰੀ 2026 : ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ 15 ਜਨਵਰੀ ਤੋਂ “ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਸੂਬੇ ਦੇ ਲਗਭਗ 3 ਕਰੋੜ ਲੋਕਾਂ ਨੂੰ ਲਾਭ ਮਿਲੇਗਾ ਅਤੇ ਅਗਲੇ ਕੁਝ ਮਹੀਨਿਆਂ ਵਿੱਚ ਕੈਸ਼ਲੈੱਸ ਬੀਮਾ ਕਾਰਡ ਤਿਆਰ ਹੋ ਜਾਣਗੇ। ਸਰਕਾਰ ਦਾ ਯੂਨਾਈਟਡ ਇੰਡੀਆ ਇੰਸ਼ੋਰੈਂਸ ਨਾਲ ਸਮਝੌਤਾ ਹੋ ਚੁੱਕਾ ਹੈ, ਜਿਸ ਤਹਿਤ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਡਾ. ਬਲਵੀਰ ਸਿੰਘ ਨੇ ਦੱਸਿਆ ਕਿ ਇਹ ਯੋਜਨਾ ਪੂਰੀ ਤਰ੍ਹਾਂ ਕੈਸ਼ਲੈੱਸ ਹੋਵੇਗੀ, ਤਾਂ ਜੋ ਮਰੀਜ਼ਾਂ ਨੂੰ ਇਲਾਜ ਸਮੇਂ ਪੈਸਿਆਂ ਦੀ ਚਿੰਤਾ ਨਾ ਕਰਨੀ ਪਵੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕ ਰਹੀ ਹੈ ਅਤੇ ਇਹ ਸਕੀਮ ਘਰ-ਘਰ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣ ਵੱਲ ਇੱਕ ਅਹਿਮ ਪਹਲ ਹੈ।

15


Recommended Posts