ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਸਿਹਤ ਸੁਰੱਖਿਆ ਵੱਲ ਇਤਿਹਾਸਕ ਕਦਮ: ਬੀਮਾ ਕਵਰੇਜ 5 ਤੋਂ 10 ਲੱਖ ਰੁਪਏ
January 21, 2026
-5-10-

Rajni / Dera Baba Nanak

ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਿਹਤ ਸੁਰੱਖਿਆ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਨਵੀਂ ਯੋਜਨਾ ਤਹਿਤ ਸੂਬੇ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਸਿਹਤ ਬੀਮਾ ਦਿੱਤਾ ਜਾਵੇਗਾ। ਇਸ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਕੀਤਾ ਗਿਆ ਹੈ, ਜਿਸ ਨਾਲ ਪਹਿਲਾਂ ਦੀ 5 ਲੱਖ ਰੁਪਏ ਵਾਲੀ ਸੀਮਿਤ ਕਵਰੇਜ ਨੂੰ ਦੁੱਗਣਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਬਿਨਾਂ ਕਿਸੇ ਆਮਦਨ ਸੀਮਾ ਦੇ ਸਾਰੇ ਨਾਗਰਿਕਾਂ ਲਈ ਹੈ ਅਤੇ ਆਧਾਰ ਤੇ ਵੋਟਰ ਆਈਡੀ ਰਾਹੀਂ ਸੀਐਸਸੀ ਕੇਂਦਰਾਂ ‘ਤੇ ਸੌਖੀ ਰਜਿਸਟ੍ਰੇਸ਼ਨ ਹੋਵੇਗੀ। ਲਾਭਪਾਤਰੀਆਂ ਨੂੰ ਐਮਐਮਐਸਵਾਈ ਸਿਹਤ ਕਾਰਡ ਮਿਲਣਗੇ ਅਤੇ 800 ਤੋਂ ਵੱਧ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਦੀ ਸੁਵਿਧਾ ਮਿਲੇਗੀ। ਯੋਜਨਾ ਨੂੰ ਹੋਰ ਸੁਚਾਰੂ ਬਣਾਉਣ ਲਈ ਜਲਦੀ ਹੀ ਹੈਲਪਲਾਈਨ ਵੀ ਸ਼ੁਰੂ ਕੀਤੀ ਜਾਵੇਗੀ।

5 10


Recommended Posts