ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਮਹਿੰਗੇ ਇਲਾਜ ਤੋਂ ਰਾਹਤ: ਪੰਜਾਬ ‘ਚ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਲਾਗੂ
January 22, 2026
-

S M Singh / Chandigarh

ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ ਤੋਂ ਵੱਡੀ ਰਾਹਤ ਮਿਲੇਗੀ। ਇਸ ਯੋਜਨਾ ਅਧੀਨ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਹਸਪਤਾਲ ਵਿੱਚ ਕੋਈ ਨਕਦ ਭੁਗਤਾਨ ਨਹੀਂ ਕਰਨਾ ਪਵੇਗਾ। ਸਰਕਾਰ ਨੇ ਇਸ ਯੋਜਨਾ ਵਿੱਚ ਸਰਕਾਰੀ ਦੇ ਨਾਲ-ਨਾਲ ਚੁਣਿੰਦੇ ਪ੍ਰਾਈਵੇਟ ਹਸਪਤਾਲ ਵੀ ਸ਼ਾਮਲ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਕਸਦ ਇਹ ਹੈ ਕਿ ਪੈਸਿਆਂ ਦੀ ਕਮੀ ਕਾਰਨ ਕਿਸੇ ਨੂੰ ਵੀ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ, ਜਦਕਿ ਕੇਜਰੀਵਾਲ ਨੇ ਇਸਨੂੰ ਪੰਜਾਬ ਲਈ ਸਿਹਤ ਖੇਤਰ ਵਿੱਚ ਵੱਡਾ ਕਦਮ ਦੱਸਿਆ।


Recommended Posts