ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਬਠਿੰਡਾ ‘ਚ 74 ਹਜ਼ਾਰ ਤੋਂ ਵੱਧ ਲੋਕ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਜੁੜੇ
February 27, 2026
-74-

Rajni / Bathinda

ਬਠਿੰਡਾ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਹੇਠ 74 ਹਜ਼ਾਰ ਤੋਂ ਵੱਧ ਲੋਕ ਰਜਿਸਟਰ ਹੋ ਚੁੱਕੇ ਹਨ ਅਤੇ 1628 ਮਰੀਜ਼ਾਂ ਦਾ ਮੁਫ਼ਤ ਇਲਾਜ ਕਰਵਾਇਆ ਗਿਆ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮੀਖਿਆ ਬੈਠਕ ਦੌਰਾਨ ਦੱਸਿਆ ਕਿ ਇਸ ਯੋਜਨਾ ਤਹਿਤ ਸਰਕਾਰੀ ਅਤੇ ਐਮਪਨੇਲਡ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਇਲਾਜ ਬਿਨਾਂ ਖਰਚੇ ਉਪਲਬਧ ਹੈ। ਉਨ੍ਹਾਂ ਹਸਪਤਾਲਾਂ ਵਿੱਚ ਇਕ ਨੋਡਲ ਅਫਸਰ ਨਿਯੁਕਤ ਕਰਨ ਦੇ ਹੁਕਮ ਵੀ ਦਿੱਤੇ ਤਾਂ ਜੋ ਸਕੀਮ ਸਹੀ ਤਰੀਕੇ ਨਾਲ ਲਾਗੂ ਹੋ ਸਕੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਤੱਕ ਲਾਭ ਪਹੁੰਚਾਉਣ ਲਈ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਕਾਮਨ ਸਰਵਿਸ ਸੈਂਟਰਾਂ ਰਾਹੀਂ ਵੀ ਰਜਿਸਟ੍ਰੇਸ਼ਨ ਜਾਰੀ ਹੈ। ਉਪ ਮੰਡਲ ਮੈਜਿਸਟ੍ਰੇਟਾਂ ਨੂੰ ਰੋਜ਼ਾਨਾ ਪ੍ਰਗਤੀ ਰਿਪੋਰਟ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਹਰ ਯੋਗ ਵਿਅਕਤੀ ਤੱਕ ਇਹ ਸਹੂਲਤ ਸਮੇਂ ਸਿਰ ਪਹੁੰਚ ਸਕੇ।

74


Recommended Posts