ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਮੋਹਾਲੀ ਵਿੱਚ ਸਿਹਤ ਬੀਮਾ ਯੋਜਨਾ ਲਈ ਵੱਡੇ ਪੱਧਰ ‘ਤੇ ਕੈਂਪ
February 28, 2026
-

Rajni / Mohali

ਮੋਹਾਲੀ ਹਲਕੇ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਥਾਵਾਂ ‘ਤੇ ਰਜਿਸਟਰੇਸ਼ਨ ਕੈਂਪ ਲਗਾਏ ਗਏ। ਸੈਕਟਰ-82 ਦੀ ਗਰੈਂਡ ਵਿਲਾ ਸੋਸਾਇਟੀ ਵਿੱਚ ਲੱਗੇ ਕੈਂਪ ਦਾ ਦੌਰਾ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਮਦਦ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਦੀ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ ਤਾਂ ਜੋ ਹਰ ਪਰਿਵਾਰ ਇਸ ਸਕੀਮ ਦਾ ਲਾਭ ਲੈ ਸਕੇ। ਉਨ੍ਹਾਂ ਨੇ ਮੌਕੇ ‘ਤੇ ਪ੍ਰਬੰਧਾਂ ਦੀ ਜਾਂਚ ਕਰਦੇ ਹੋਏ ਲੋਕਾਂ ਨੂੰ ਵੱਧ ਤੋਂ ਵੱਧ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨਾਲ ਹਜ਼ਾਰਾਂ ਘਰਾਂ ਨੂੰ ਉੱਚ ਪੱਧਰੀ ਇਲਾਜ ਦੀ ਸਹੂਲਤ ਮਿਲ ਰਹੀ ਹੈ ਅਤੇ ਖਰਚ ਦਾ ਬੋਝ ਘਟਿਆ ਹੈ। ਵਿਧਾਇਕ ਨੇ ਅਧਿਕਾਰੀਆਂ ਨੂੰ ਪ੍ਰਕਿਰਿਆ ਸੌਖੀ ਅਤੇ ਸਪਸ਼ਟ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸੇ ਨੂੰ ਵੀ ਦਿੱਕਤ ਨਾ ਆਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਅਗਲੇ ਸਮੇਂ ਵਿੱਚ ਵੀ ਅਜਿਹੇ ਕੈਂਪ ਜਾਰੀ ਰਹਿਣਗੇ ਅਤੇ ਸਿਹਤ ਸੁਰੱਖਿਆ ਨੂੰ ਸਰਕਾਰ ਪਹਿਲ ਦੇਵੇਗੀ।


Recommended Posts