ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ   
ਸਾਈਲੈਂਟ ਕਿਲਰ” ਖਿਲਾਫ ਲੁਧਿਆਣਾ ਦੀ ਵੱਡੀ ਜਾਗਰੂਕਤਾ ਮੁਹਿੰਮ
May 18, 2026
Punjab-Blood-Pressure-

Aman Makkar / Ludhiana

ਅਮਨ ਮੱਕੜ | ਲੁਧਿਆਣਾ | 18 ਮਈ ਵਿਸ਼ਵ ਹਾਈਪਰਟੈਨਸ਼ਨ ਦਿਵਸ ਮੌਕੇ ਲੁਧਿਆਣਾ ਵਿੱਚ ਮਿਸ਼ਨ ਸਵਸਥ ਕਵਚ ਤਹਿਤ ਬੀਪੀ ਨਿਗਰਾਨੀ ਅਤੇ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਨੌਜਵਾਨ ਵਲੰਟੀਅਰਾਂ ਨੇ ਸੀਨੀਅਰ ਨਾਗਰਿਕਾਂ ਦਾ ਬਲੱਡ ਪ੍ਰੈਸ਼ਰ ਚੈੱਕ ਕਰਕੇ ਹਾਈ ਬਲੱਡ ਪ੍ਰੈਸ਼ਰ ਦੇ ਖਤਰੇ ਅਤੇ ਬਚਾਅ ਬਾਰੇ ਜਾਗਰੂਕ ਕੀਤਾ। ਡੀਐਮਸੀਐਚ ਦੇ ਡਾਕਟਰਾਂ ਨੇ ਹਾਈਪਰਟੈਨਸ਼ਨ ਨੂੰ “ਸਾਈਲੈਂਟ ਕਿਲਰ” ਦੱਸਦਿਆਂ ਨਿਯਮਤ ਬੀਪੀ ਚੈੱਕ, ਸਿਹਤਮੰਦ ਜੀਵਨ ਸ਼ੈਲੀ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸੀਪੀਆਰ ਦਾ ਲਾਈਵ ਪ੍ਰਦਰਸ਼ਨ ਵੀ ਕੀਤਾ ਗਿਆ, ਜਿਸ ਨੇ ਲੋਕਾਂ ਨੂੰ ਜੀਵਨ ਬਚਾਉਣ ਵਾਲੇ ਹੁਨਰ ਸਿੱਖਣ ਲਈ ਪ੍ਰੇਰਿਤ ਕੀਤਾ। ਮਿਸ਼ਨ ਸਵਸਥ ਕਵਚ ਤਹਿਤ ਲੁਧਿਆਣਾ ਵਿੱਚ ਹੁਣ ਤੱਕ 50 ਹਜ਼ਾਰ ਤੋਂ ਵੱਧ ਲੋਕਾਂ ਨੂੰ ਬੀਪੀ ਨਿਗਰਾਨੀ ਅਤੇ ਸੀਪੀਆਰ ਸਬੰਧੀ ਸਿਖਲਾਈ ਦਿੱਤੀ ਜਾ ਚੁੱਕੀ ਹੈ। #WorldHypertensionDay #MissionSwasthKavach #Ludhiana #BPCheckup #HealthAwareness #Hypertension #SilentKiller #HealthyLifestyle #CPRTraining #DMCH #PunjabNews #SeniorCitizens #HealthCamp #PublicHealth #BloodPressure #EmergencyResponse #YouthVolunteers #Punjab #Healthcare #FitnessAwareness

Punjab Blood Pressure


Recommended Posts