ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
*ਸੀ.ਐਮ. ਦੀ ਯੋਗਸ਼ਾਲਾ ਨਾਲ ਲੋਕਾਂ ਦੀ ਸਿਹਤ ਵਿੱਚ ਆ ਰਿਹਾ ਸਕਾਰਾਤਮਕ ਬਦਲਾਅ*
July 15, 2026
Cm-Di-Yogshala-Cm-Yogshala-Punja

Dharaledar Bureau / Punjab

ਪਟਿਆਲਾ, 15 ਜੁਲਾਈ: ਪੰਜਾਬ ਸਰਕਾਰ ਦੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਦਸ਼ਮੇਸ਼ ਨਗਰ ਕਮਿਊਨਿਟੀ ਹਾਲ, ਤ੍ਰਿਪੜੀ ਵਿਖੇ ਚੱਲ ਰਹੀਆਂ ਮੁਫ਼ਤ ਯੋਗਾ ਕਲਾਸਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਨਿਯਮਿਤ ਯੋਗ ਅਭਿਆਸ ਨਾਲ ਲੋਕਾਂ ਨੂੰ ਸ਼ੂਗਰ, ਥਾਇਰਾਇਡ, ਵਧੇ ਹੋਏ ਵਜ਼ਨ ਅਤੇ ਤਣਾਅ ਵਰਗੀਆਂ ਸਮੱਸਿਆਵਾਂ ਵਿੱਚ ਰਾਹਤ ਮਿਲ ਰਹੀ ਹੈ। ਯੋਗਾ ਇੰਸਟ੍ਰਕਟਰ ਸਤਨਾਮ ਕੌਰ ਨੇ ਕਿਹਾ ਕਿ ਯੋਗ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸੰਤੁਲਿਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦਾ ਹੈ। ਕਲਾਸ ਵਿੱਚ ਸ਼ਾਮਲ ਸਤਵੰਤ ਕੌਰ ਨੇ ਦੱਸਿਆ ਕਿ ਯੋਗ ਨਾਲ ਉਨ੍ਹਾਂ ਦੀ ਸ਼ੂਗਰ ਕੰਟਰੋਲ ਵਿੱਚ ਹੈ ਅਤੇ ਵਜ਼ਨ ਵੀ ਘਟਿਆ ਹੈ। ਕੁਸਮ ਚਾਵਲਾ ਨੇ ਕਿਹਾ ਕਿ ਥਾਇਰਾਇਡ ਦੀ ਸਥਿਤੀ ਵਿੱਚ ਸੁਧਾਰ ਆਇਆ ਹੈ, ਜਦਕਿ ਸ਼ਰਨਜੀਤ ਕੌਰ ਨੇ ਦੱਸਿਆ ਕਿ ਯੋਗ ਅਤੇ ਮੈਡੀਟੇਸ਼ਨ ਦਾ ਸਕੂਲੀ ਬੱਚਿਆਂ 'ਤੇ ਵੀ ਸਕਾਰਾਤਮਕ ਪ੍ਰਭਾਵ ਪੈ ਰਿਹਾ ਹੈ। ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਆਪਣੇ ਇਲਾਕੇ ਵਿੱਚ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਵਾਉਣ ਲਈ 25 ਲੋਕਾਂ ਦਾ ਸਮੂਹ ਬਣਾਕੇ ਟੋਲ-ਫਰੀ ਨੰਬਰ 76694-00500 'ਤੇ ਮਿਸਡ ਕਾਲ ਦੇ ਕੇ ਜਾਂ ਫਿਰ https://cmdiyogshala.punjab.gov.in ਉਤੇ ਲਾਗ ਇਨ ਕਰਕੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

Cm Di Yogshala Cm Yogshala Punjab Yogshala Cm Yogshala Punjab Bhagwant Mann Punjab Government Punjab Health Initiative Yoga In Punjab Public Health Punjab Healthy Punjab Wellness Program Yoga For Health Free Yoga Classes


Recommended Posts