ਵਿਜੈਇੰਦਰ ਸਿੰਗਲਾ ਬਣ ਸਕਦੇ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਰਾਜਾ ਵੜਿੰਗ ਦੀ ਹੋ ਸਕਦੀ ਹੈ ਛੁੱਟੀ    ਪੰਜਾਬ ਕਾਂਗਰਸ ਦੀ ਕਮਾਨ ਬਦਲਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਖੁਦ ਨੂੰ ਦੱਸਿਆ ਸਾਬਕਾ ਪ੍ਰਧਾਨ    ਫਲਾਈਦੁਬਈ ਦੀ ਉਡਾਣ ’ਚ ਕਾਕਪਿਟ ਅੰਦਰ ਚਾਕੂਬਾਜ਼ੀ, ਓਮਾਨੀ ਕੋ-ਪਾਇਲਟ ਗ੍ਰਿਫ਼ਤਾਰ    2027 ਪੰਜਾਬ ਚੋਣਾਂ ਲਈ Bjp ਦਾ ਦੋ ਦਿਨਾਂ ਮੰਥਨ ਅੱਜ ਤੋਂ, ਰਣਨੀਤੀ ’ਤੇ ਹੋਵੇਗੀ ਚਰਚਾ    ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ! ਵੜਿੰਗ ਦਿੱਲੀ ਤਲਬ, ਇਨ੍ਹਾਂ ਨਾਵਾਂ ’ਤੇ ਚਰਚਾ    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ, ਅਕਾਲ ਤਖ਼ਤ ਨੂੰ ਭੇਜੀ ਸੂਚਨਾ    ‘ਆਪ’ ’ਤੇ ਹਰਭਜਨ ਸਿੰਘ ਦਾ ਨਿਸ਼ਾਨਾ, ਕਿਹਾ- ਪੰਜਾਬ ’ਚ ਦਿੱਲੀ ਤੋਂ ਲੋਕ ਲਿਆਉਣ ਦਾ ਰੁਝਾਨ    36.87 ਲੱਖ ਔਰਤਾਂ ਨੂੰ ਮਿਲੇਗੀ ਵਿੱਤੀ ਸਹਾਇਤਾ, Cm ਮਾਨ ਅੱਜ ਜਾਰੀ ਕਰਨਗੇ 1260 ਕਰੋੜ ਤੋਂ ਵੱਧ ਰੁਪਏ    ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ? ਰਾਜਾ ਵੜਿੰਗ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼, ਨਵੇਂ ਪ੍ਰਧਾਨ ਲਈ ਕਈ ਨਾਂ ਚਰਚਾ ’ਚ    ਚਾਕੂ ਲੱਗਣ ਦੇ ਬਾਵਜੂਦ ਪਾਇਲਟ ਨੇ ਬਚਾਈਆਂ 174 ਜਾਨਾਂ, Pm ਮੋਦੀ ਨੇ ਸਮਿਤ ਮੱਛਾਰ ਨੂੰ ਕਿਹਾ ‘ਹੀਰੋ’   
Punjabi ਕੁੜੀ ਦੇ ਕਤਲ ਦੇ ਦੋਸ਼ੀ ਪੰਜਾਬੀ ਤੇ ਕੈਨੇਡਾ ਪੁਲਿਸ ਨੇ ਰੱਖਿਆ 50 ਹਜ਼ਾਰ ਡਾਲਰ ਦਾ ਇਨਾਮ
April 25, 2024
Punjabi-And-Canadian-Police-Put-

Daily Dharaledar Bureau / Canada

ਮਿਸੀਸਾਗਾ-  ਪਵਨਪ੍ਰੀਤ ਕੌਰ (21) ਦੇ ਕਤਲ ਦੇ ਮਾਮਲੇ 'ਚ ਕੈਨੇਡਾ ਪੁਲਿਸ ਵਲੋਂ ਕਾਤਲ ਧਰਮ ਧਾਲੀਵਾਲ 'ਤੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਧਰਮ ਧਾਲੀਵਾਲ ਦੀ ਗ੍ਰਿਫਤਾਰੀ ਲਈ ਜਾਣਕਾਰੀ ਦੇਣ 'ਤੇ ਪੰਜਾਹ ਹਜ਼ਾਰ ਡਾਲਰ ਦਾ ਇਨਾਮ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਧਰਮ ਧਾਲੀਵਾਲ ਲਈ ਕੈਨੇਡਾ ਭਰ ਵਿੱਚ ਵਾਰੰਟ ਜਾਰੀ ਕੀਤਾ ਗਿਆ ਹੈ।

ਐਤਵਾਰ, ਦਸੰਬਰ 3, 2023 ਨੂੰ, ਲਗਭਗ 9:00 ਵਜੇ, ਪੀਲ ਖੇਤਰੀ ਪੁਲਿਸ ਅਧਿਕਾਰੀਆਂ ਨੇ ਮਿਸੀਸਾਗਾ ਵਿੱਚ ਕ੍ਰੈਡਿਟਵਿਊ ਰੋਡ ਅਤੇ ਬ੍ਰਿਟੈਨਿਆ ਰੋਡ ਦੇ ਖੇਤਰ ਵਿੱਚ ਇੱਕ ਗੈਸ ਸਟੇਸ਼ਨ 'ਤੇ ਬਰੈਂਪਟਨ ਦੀ ਰਹਿਣ ਵਾਲੀ 21 ਸਾਲਾ ਪਵਨਪ੍ਰੀਤ ਕੌਰ ਜੋ ਕਿ ਗੈਸ ਸਟੇਸ਼ਨ ਅਟੈਂਡੈਂਟ ਸੀ ਨੂੰ ਕਈ ਗੋਲੀਆਂ ਮਾਰੀਆਂ ਗਈਆਂ ਸਨ ਅਤੇ ਉਸ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਜਿਸ ਦੇ ਕਤਲ ਦੇ ਦੇ ਦੋਸ਼ ਵਿੱਚ ਲੋੜੀਂਦੇ ਧਰਮ ਧਾਲੀਵਾਲ 'ਤੇ ਕੈਨੇਡਾ ਪੁਲਿਸ ਨੇ 50 ਹਜ਼ਾਰ ਡਾਲਰ ਦਾ ਇਨਾਮ ਰੱਖਿਆ ਹੈ। 

Punjabi And Canadian Police Put A Reward Of 50 Thousand Dollars For The Murder Of Punjabi Girl


Recommended Posts