*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਬਾਲੀਵੁੱਡ ਦੀਆਂ ਪੁਰਾਣੀਆਂ ਫ਼ਿਲਮਾਂ ਦੇ ਮਸ਼ਹੂਰ ਆਦਾਕਾਰ ਮਨੋਜ ਕੁਮਾਰ ਦਾ ਅੱਜ ਦੇਹਾਂਤ
April 4, 2025
-

S M Singh / Mubai


Repoter..S M Singh

ਫਿਲਮ ਆਦਾਕਾਰ ਮਨੋਜ ਕੁਮਾਰ ਦਾ ਦੇਹਾਂਤ

ਮੁੰਬਈ, 4 ਅਪ੍ਰੈਲ

ਬਾਲੀਵੁੱਡ ਦੀਆਂ ਪੁਰਾਣੀਆਂ ਫ਼ਿਲਮਾਂ ਦੇ ਮਸ਼ਹੂਰ ਆਦਾਕਾਰ ਮਨੋਜ ਕੁਮਾਰ ਦਾ ਅੱਜ ਦੇਹਾਂਤ ਹੋ ਗਿਆ। ਮਨੋਜ ਕੁਮਾਰ ਨੇ 87 ਸਾਲ ਦੀ ਉਮਰ ਅੱਜ ਮੁੰਬਈ ਦੇ ਕੋਕਿਲਾਬੇਨ ਧਿਰੂਭਾਈ ਅੰਬਾਨੀ ਹਸਪਤਾਲ ਵਿਚ ਮੌਤ ਹੋ ਗਈ। ਉਹ ਪਿਛਲੇ ਸਮੇਂ ਤੋਂ ਬਿਮਾਰ ਚਲ ਰਹੇ ਸਨ। ਬਿਮਾਰੀ ਦੇ ਚਲਦਿਆਂ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

ਉਨ੍ਹਾਂ ਨੂੰ ਨੈਸ਼ਨਲ ਐਵਾਰਡ, ਪਦਮ ਸ੍ਰੀ ਅਤੇ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਸੀ। ਉਨ੍ਹਾਂ ਨੇ ਚਾਂਦ, ਹਨੀਮੂਨ, ਕਾਂਚ ਦੀ ਗੁਡੀਆ, ਪਿਆ ਮਿਲਨ ਦੀ ਆਸ, ਸਹਾਰਾ, ਸੁਹਾਗ ਸੁੰਦੁਰ, ਰੇਸ਼ਮੀ ਰੁਮਾਲ, ਕ੍ਰਾਂਤੀ ਵਰਗੀਆਂ ਫਿਲਮਾਂ ਵਿੱਚ ਕੰਮ ਕੀਤਾ।

Powered by Froala Editor


Recommended Posts