ਟਰੰਪ ਨੇ ਐਲਾਨਿਆ ਇਰਾਨ ਤੇ ਇਜ਼ਰਾਈਲ ਵਿਚਕਾਰ ਯੁੱਧ ਵਿਰਾਮ< ">
ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਟਰੰਪ ਨੇ ਐਲਾਨਿਆ ਇਰਾਨ ਤੇ ਇਜ਼ਰਾਈਲ ਵਿਚਕਾਰ ਯੁੱਧ ਵਿਰਾਮ
June 24, 2025
-

Rajni / Washington

Reporter..Rajni

ਟਰੰਪ ਨੇ ਐਲਾਨਿਆ ਇਰਾਨ ਤੇ ਇਜ਼ਰਾਈਲ ਵਿਚਕਾਰ ਯੁੱਧ ਵਿਰਾਮ

ਵਾਸ਼ਿੰਗਟਨ, 24 ਜੂਨ, 2025

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਇਜ਼ਰਾਈਲ ਅਤੇ ਈਰਾਨ ਵਿਚਕਾਰ ਪਿਛਲੇ 12 ਦਿਨਾਂ ਤੋਂ ਚਲ ਰਹੀ ਲੜਾਈ ਨੂੰ ਰੋਕਣ ਲਈ ਪੂਰਨ ਜੰਗਬੰਦੀ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੁੱਥ' 'ਤੇ ਲਿਖਿਆ ਕਿ ਇਹ ਜੰਗਬੰਦੀ ਆਉਣ ਵਾਲੇ ਛੇ ਘੰਟਿਆਂ ਵਿੱਚ ਪ੍ਰਭਾਵੀ ਹੋਵੇਗੀ। ਟਰੰਪ ਨੇ ਦੱਸਿਆ ਕਿ ਇਜ਼ਰਾਈਲ ਅਤੇ ਈਰਾਨ ਦੋਵੇਂ ਹੀ ਇਸ ਫੈਸਲੇ 'ਤੇ ਸਹਿਮਤ ਹੋ ਗਏ ਹਨ ਅਤੇ ਹੁਣ ਦੁਸ਼ਮਣੀ ਨੂੰ ਘਟਾਉਣ ਵੱਲ ਅਹਮ ਕਦਮ ਚੁੱਕਣਗੇ।


Powered by Froala Editor


Recommended Posts