ਅਮਰੀਕਾ ਵਿੱਚ ਪੈਸੇ ਕਮਾਣ ਗਏ ਪੰਜਾਬੀ ਮੁੰਡ " /> Reporter..S M Singh

Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਅਮਰੀਕਾ ਵਿੱਚ ਪੈਸੇ ਕਮਾਣ ਗਏ ਪੰਜਾਬੀ ਮੁੰਡੇ ਦੀ ਸੜਕ ਹਾਦਸੇ ਵਿੱਚ ਹੋਈ ਮੌਤ !
September 22, 2025
-

S M Singh / Mudki

Reporter..S M Singh

ਅਮਰੀਕਾ ਵਿੱਚ ਪੈਸੇ ਕਮਾਣ ਗਏ ਪੰਜਾਬੀ ਮੁੰਡੇ ਦੀ ਸੜਕ ਹਾਦਸੇ ਵਿੱਚ ਹੋਈ ਮੌਤ !

ਮੁੱਦਕੀ, 22 ਸਤੰਬਰ 2025 :

ਅਮਰੀਕਾ ਵਿੱਚ ਸੜਕ ਹਾਦਸੇ ਵਿੱਚ ਮੁੱਦਕੀ ਕਸਬੇ ਦਾ ਰਹਿਣ ਵਾਲਾ ਰਵਿੰਦਰਪਾਲ ਸਿੰਘ ਬਰਾੜ ਉਰਫ਼ ਰੌਕੀ ਆਪਣੀ ਜਾਨ ਗਵਾ ਬੈਠਾ। ਉਹ ਰੋਜ਼ੀ ਕਮਾਉਣ ਲਈ ਬਾਹਰ ਗਿਆ ਸੀ ਅਤੇ 19 ਸਤੰਬਰ ਦੀ ਰਾਤ ਉਸਦਾ ਟਰੱਕ ਸਫਰ ਦੌਰਾਨ ਅਚਾਨਕ ਅੱਗ ਨਾਲ ਘਿਰ ਗਿਆ, ਜਿਸ ਕਾਰਨ ਗੰਭੀਰ ਝੁਲਸਣ ਨਾਲ ਹਸਪਤਾਲ ‘ਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਰੌਕੀ ਦੇ ਪਰਿਵਾਰ ਵਿੱਚ ਉਸਦੀ ਪਤਨੀ, ਦੋ ਪੁੱਤਰ ਅਤੇ ਬਜ਼ੁਰਗ ਮਾਪੇ ਹਨ। ਹਾਦਸੇ ਤੋਂ ਬਾਅਦ ਪਰਿਵਾਰ ਵਿੱਚ ਸੋਗ ਦਾ ਮਾਹੌਲ ਛਾਇਆ ਹੋਇਆ ਹੈ।

Powered by Froala Editor


Recommended Posts